01/06/2026
Full Video Link - https://youtu.be/LmxkDihLms4
Akal Takht Summons Punjab CM Bhagwant Mann on Jan 15 Over Alleged Anti-Sikh Remarks
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾ...