09/11/2026
ਅਮਰੀਕੀ ਸਰਕਾਰ ਦਾ ਵੱਡਾ ਕਦਮ: ਵਿਦੇਸ਼ੀ ਕਾਮਿਆਂ ਲਈ 60 ਦਿਨਾਂ ਦਾ ਗ੍ਰੇਸ ਪੀਰੀਅਡ ਖ਼ਤਮ ਕਰਨ ਦਾ ਪ੍ਰਸਤਾਵ
ਵਾਸ਼ਿੰਗਟਨ: ਅਮਰੀਕਾ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ, ਖ਼ਾਸ ਕਰਕੇ H-1B ਵੀਜ਼ਾ ਧਾਰਕਾਂ, ਲਈ ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਬਦਲਾਅ ਪ੍ਰਸਤਾਵਿਤ ਕੀਤਾ ਗਿਆ ਹੈ। ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਊਰਿਟੀ (DHS) ਨੇ ਨੌਕਰੀ ਖ਼ਤਮ ਹੋਣ ਤੋਂ ਬਾਅਦ ਮਿਲਣ ਵਾਲੇ ਮੌਜੂਦਾ 60 ਦਿਨਾਂ ਦੇ ਗ੍ਰੇਸ ਪੀਰੀਅਡ ਨੂੰ ਖ਼ਤਮ ਕਰਨ ਦਾ ਪ੍ਰਸਤਾਵ ਰੱਖਿਆ ਹੈ। ਮੌਜੂਦਾ ਨਿਯਮਾਂ ਤਹਿਤ ਕੁਝ ਗੈਰ-ਪਰਵਾਸੀ ਵਰਕ ਵੀਜ਼ਾ ਧਾਰਕਾਂ ਨੂੰ ਨੌਕਰੀ ਖ਼ਤਮ ਹੋਣ ਤੋਂ ਬਾਅਦ ਵੱਧ ਤੋਂ ਵੱਧ 60 ਦਿਨ ਅਮਰੀਕਾ ਵਿੱਚ ਰਹਿ ਕੇ ਨਵੀਂ ਨੌਕਰੀ ਲੱਭਣ, ਨਵਾਂ ਸਪਾਂਸਰ ਲੱਭਣ ਜਾਂ ਆਪਣੀ ਇਮੀਗ੍ਰੇਸ਼ਨ ਸਥਿਤੀ ਬਦਲਣ ਲਈ ਸਮਾਂ ਮਿਲਦਾ ਹੈ। ਇਹ ਸਹੂਲਤ 2017 ਵਿੱਚ ਲਾਗੂ ਕੀਤੀ ਗਈ ਸੀ।...
ਵਾਸ਼ਿੰਗਟਨ: ਅਮਰੀਕਾ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ, ਖ਼ਾਸ ਕਰਕੇ H-1B ਵੀਜ਼ਾ ਧਾਰਕਾਂ, ਲਈ ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਬਦਲਾਅ ਪ੍ਰਸ....