
16/09/2023
ਆਗਿਆ ਭਈ ਅਕਾਲ ਕੀ ਤਬੀ ਚਲਾਇਓ ਪੰਥ ॥
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ ॥
ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ ॥
ਜੋ ਪ੍ਰਭ ਕਉ ਮਿਲਿਯੋ ਚਹੈ ਖੋਜ ਸਬਦ ਮਹਿ ਲੇਹੁ ॥
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ
Pehla Parkash Gurpurab Sri Guru Granth Sahib Ji.