19/06/2026
Gurdwara Shaheedan Sahib | ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਸ਼ਹੀਦ ਸਿੰਘਾਂ ਦੀ ਯਾਦਗਾਰ | Special Report
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।
ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਅਸੀਂ ਗੁਰਦੁਆਰਾ ਸ਼ਹੀਦਾਂ ਸਾਹਿਬ, ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਨਾਲ ਜੁੜੇ ਇਤਿਹਾਸਕ ਪੱਖਾਂ ਅਤੇ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ ਸਮੇਤ ਹੋਰ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਜਾਣਕਾਰੀ ਪੇਸ਼ ਕਰ ਰਹੇ ਹਾਂ।
ਇਸ ਵੀਡੀਓ ਵਿੱਚ ਦਰਸ਼ਕ ਗੁਰਦੁਆਰਾ ਸ਼ਹੀਦਾਂ ਸਾਹਿਬ ਦੀ ਇਤਿਹਾਸਕ ਮਹੱਤਤਾ, ਸਿੱਖ ਇਤਿਹਾਸ ਵਿੱਚ ਸ਼ਹਾਦਤਾਂ ਦੇ ਯੋਗਦਾਨ ਅਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਜਾਣ ਸਕਣਗੇ।
🎤 ਐਂਕਰ: ਰਣਜੀਤ ਸਿੰਘ ਰਾਣਾ
🎬 DOP & Director: Bill Kooner
Editor Rajesh Kapoor
ਜੇਕਰ ਤੁਹਾਨੂੰ ਇਹ ਵੀਡੀਓ ਪਸੰਦ ਆਵੇ ਤਾਂ ਕਿਰਪਾ ਕਰਕੇ Like, Share ਅਤੇ Subscribe ਜ਼ਰੂਰ ਕਰੋ ਅਤੇ Bell Icon ਦਬਾਉਣਾ ਨਾ ਭੁੱਲੋ।
📍 Bill TV UK – ਪੰਜਾਬ, ਭਾਰਤ, ਯੂਕੇ, ਕੈਨੇਡਾ ਅਤੇ ਦੁਨੀਆ ਭਰ ਦੀਆਂ ਖ਼ਬਰਾਂ, ਇਤਿਹਾਸ, ਧਾਰਮਿਕ ਅਤੇ ਸਮਾਜਿਕ ਜਾਣਕਾਰੀਆਂ ਲਈ ਸਾਡੇ ਨਾਲ ਜੁੜੇ ਰਹੋ।