Punjab crime news24

Punjab crime news24 Contact information, map and directions, contact form, opening hours, services, ratings, photos, videos and announcements from Punjab crime news24, News & Media Website, 1, Amritsar.

Register No-PB-01-0032094
With MSME GOVT OF INDIA Under class 63
as news service and media
Rohit kumar chief Editor
Contact No-8556939115
Kamalesh -State Chief
Contact No-+91 81949 6008

New kitchen pure vegOrder online on zomato in Amritsar also offline 8556939115
12/04/2024

New kitchen pure veg
Order online on zomato in Amritsar also offline 8556939115

https://youtu.be/rDYwlE4WK2Q?si=3ksM0jdfTG0u9msD
08/04/2024

https://youtu.be/rDYwlE4WK2Q?si=3ksM0jdfTG0u9msD

ਲੋਕ ਸਭਾ ਹਲਕਾ ਸੰਗਰੂਰ ਵਿਖੇ ਹੋਵੇਗਾ ਪੰਜਕੋਨਾ ਮੁਕਾਬਲਾ,=ਕੈਬਨਿਟ ਮੰਤਰੀ ਮੀਤ ਹੇਅਰ, ਐਮਪੀ ਸਿਮਰਨਜੀਤ ਸਿੰਘ ਮਾਨ, ਭਾਜਪਾ...

Reporter nibha RN news M.C Kejriwal Vidyapeeth ਕੇਜਰੀਵਾਲ ਦੀ ਗਿਰਫਤਾਰੀ ਦੇ ਵਿਰੋਧ ਚ ਭੁੱਖ ਹੜਤਾਲ ਰੱਖਕੇ ਮੋਦੀ ਸਰਕਾਰ ਵਿਰੁੱਧ ਦਿੱਤਾ ...
07/04/2024

Reporter nibha RN news M.C Kejriwal Vidyapeeth
ਕੇਜਰੀਵਾਲ ਦੀ ਗਿਰਫਤਾਰੀ ਦੇ ਵਿਰੋਧ ਚ ਭੁੱਖ ਹੜਤਾਲ ਰੱਖਕੇ ਮੋਦੀ ਸਰਕਾਰ ਵਿਰੁੱਧ ਦਿੱਤਾ ਧਰਨਾ
ਬਰਨਾਲਾ,ਵਾਇਸਓਵਰ, ਅਰਵਿੰਦਰ ਕੇਜਰੀਵਾਲ ਦੀ ਗਿਰਫਤਾਰੀ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਰੋਸ ਵੱਧਦਾ ਜਾ ਰਿਹਾ ਹੈ। ਇਸ ਰੌਜ ਵਜੌਂ ਆਮ ਆਦਮੀ ਪਾਰਟੀ ਦੇ ਜਿਲਾ ਬਰਨਾਲਾ ਦੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਮੋਦੀ ਸਰਕਾਰ ਵਿਰੁੱਧ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਦੀ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ। ਇਸ ਮੋਕੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋ ਡਰਦਿਆਂ ਮੋਦੀ ਸਰਕਾਰ ਨੇ ਝੂਠੇ ਮਾਮਲੇ ਚ ਅਰਵਿੰਦਰ ਕੇਜਰੀਵਾਲ ਅਤੇ ਓਨਾਂ ਦੇ ਹੋਰ ਵੱਡੇ ਆਗੂਆਂ ਨੂੰ ਫੜਕੇ ਜੇਲ ਚ ਡੱਕ ਦਿੱਤਾ ਹੈ, ਜਦ ਕਿ ਜਨਤਾ ਸਭ ਜਾਣਦੀ ਹੈ ਅਤੇ ਲੋਕ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਵੱਡੀ ਪੱਧਰ ਉਤੇ ਜਿੱਤ ਪ੍ਰਾਪਤ ਕਰੇਗੀ। ਬਰਨਾਲਾ ਤੋ ਜਤਿੰਦਰ ਦੇਵਗਨ ਦੀ ਵਿਸ਼ੇਸ਼ ਰਿਪੋਰਟ
ਬਾਈਟ: ਜਿਲਾ ਯੌਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਸਿਰੋ ਮੋਨਾ ਕਰੀਮ ਕੁੜਤਾ ਪਜਾਮਾ
ਬਾਈਟ: ਆਪ ਨੇਤਾ ਤਰਸੇਮ ਸਿੰਘ ਕਾਹਨੇਕੇ, ਪੀਲੀ ਪੱਗ ਚਿੱਟਾ ਕੁੜਤਾ ਪਜਾਮਾ
ਬਾਈਟ: ਆਪ ਨੇਤਾ ਬਿੰਦਰ ਸਿੰਘ, ਪੀਲੀ ਪੱਗ, ਚਿੱਟਾ ਕਮੀਜ,ਸ਼ਰਟ

4 files sent via WeTransfer, the simplest way to send your files around the world

06/04/2024

ਟਾਇਟਲ-ਭਰਾ ਨੇ ਪੇਚਕਾਸ ਮਾਰ ਕੇ ਆਪਣੇ ਹੀ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਡਿਟੇਲ-ਬਰਨਾਲਾ ਦੇ ਪਿੰਡ ਸੰਧੂ ਕਲਾਂ ਵਿਖੇ ਆਪਣੇ ਹੀ ਭਰਾ ਦਾ ਪੇਚ ਕਸ ਨਾਲ ਕਤਲ ਕਰਕੇ ਉਸ ਨੂੰ ਬੇਰਹਿਮੀ ਨਾਲ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ ਵਿੱਚ ਸ਼ੋਕ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਿਕ ਬਲਵੀਰ ਸਿੰਘ ਅਤੇ ਪੂਰਨ ਸਿੰਘ ਦੋਨੋਂ ਭਰਾ ਇੱਕ ਹੀ ਘਰ ਵਿੱਚ ਰਹਿੰਦੇ ਸਨ। ਪੂਰਨ ਸਿੰਘ ਜੋ ਕਿ ਅਨਮੈਰਿਡ ਸੀ, ਜਿਸ ਦਾ ਅਕਸਰ ਹੀ ਆਪਣੇ ਭਰਾ ਬਲਵੀਰ ਸਿੰਘ ਨਾਲ ਝਗੜਾ ਰਹਿੰਦਾ ਸੀ। ਬੀਤੀ ਦਿਨ ਜਦੋਂ ਬਲਵੀਰ ਸਿੰਘ ਮੈਸ ਨੂੰ ਕਿੱਲੇ ਨਾਲ ਬੰਨ ਰਿਹਾ ਸੀ ਤਾਂ ਪੂਰਨ ਸਿੰਘ ਨੇ ਪੇਚਕਾਸ ਨਾਲ ਆਪਣੇ ਹੀ ਭਰਾ ਉੱਤੇ ਹਮਲਾ ਕਰ ਦਿੱਤਾ। ਜਿਸ ਕਰਕੇ ਬਲਵੀਰ ਸਿੰਘ ਦੀ ਪੇਚ ਕਾਸ ਲੱਗਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੂਰਨ ਸਿੰਘ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਕਿਉਂਕਿ ਉਸ ਨੇ ਉਹਨਾਂ ਦਾ ਘਰ ਬਰਬਾਦ ਕਰ ਦਿੱਤਾ। ਜੇਕਰ ਪੁਲਿਸ ਦੀ ਗੱਲ ਕਰੀਏ ਤਾਂ ਪੁਲਿਸ ਨੇ ਡੈਡ ਬੋਡੀ ਨੂੰ ਸਿਵਿਲ ਹਸਪਤਾਲ ਬਰਨਾਲਾ ਵਿੱਚ ਰਖਵਾ ਦਿੱਤਾ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਨਾਲਾ ਤੋਂ ਪੱਤਰਕਾਰ ਜਤਿੰਦਰ ਦੇਵਗਨ ਦੀ ਵਿਸ਼ੇਸ਼ ਰਿਪੋਰਟ

    Repoter Malikt
19/02/2024


Repoter Malikt

12/07/2023

ਅੰਮ੍ਰਿਤਸਰ ਵਿੱਚ ਪੈ ਰਹੇ ਭਾਰੀ ਮੀਂਹ ਨੇ ਇੱਕ ਹੋਰ ਗਰੀਬ ਦਾ ਆਸ਼ਿਆਣਾ ਉਝੜਿਆ

24/06/2023
ਸਠਿਆਲਾ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ  ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ  ਉਸ ਦਾ ਦੂਜਾ ਸ...
24/05/2023

ਸਠਿਆਲਾ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ

ਉਸ ਦਾ ਦੂਜਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ

ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀ ਕਰੀਬ ਚਾਰ ਨੌਜਵਾਨਾਂ ਵੱਲੋਂ ਚਲਾਈ ਗਈ ਸੀ।

ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਜਿਸ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ

ਜਰਨੈਲ ਸਿੰਘ ਦੀ ਮੌਤ ਹੋ ਗਈ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਰਨੈਲ ਸਿੰਘ ਵੀ ਗੈਂਗਸਟਰ ਸੀ

ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਸਠਿਆਲਾ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜਰਨੈਲ ਸਿੰਘ ਨੂੰ ਗੋਲੀ ਲੱਗੀ ਹੈ।ਸੂਤਰਾਂ ਤੋਂ ਪਤਾ ਲੱਗਾ ਹੈ ਕਿ 24 ਤੋਂ 25 ਦੇ ਕਰੀਬ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਨੇ ਦੱਸਿਆ ਕਿ ਗੈਂਗਸਟਰ ਜਰਨੈਲ ਸਿੰਘ ਨੂੰ ਗੋਲੀ ਲੱਗੀ ਹੈ। ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਦੇ ਗੋਪੀ ਘਨਸਾਮਪੁਰੀਆ ਨਾਲ ਸਬੰਧ ਸਨ।
ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆ ਗਿਆ ਹੈ। ਪੁਲੀਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।ਡੀਐਸਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਸਠਿਆਲਾ ਪਿੰਡ ਵਿੱਚ ਇੱਕ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਜਰਨੈਲ ਸਿੰਘ ਤੇ ਉਸ ਦੇ ਸਾਥੀਆਂ ’ਤੇ ਗੋਲੀ ਚਲਾ ਦਿੱਤੀ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੂਜੇ ਸਾਥੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। , ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਬਾਈਟ:---ਸ਼੍ਰੀ ਹਰਕ੍ਰਿਸ਼ਨ ਸਿੰਘ ਡੀ.ਐਸ.ਪੀ ਬਾਬਾ ਬਕਾਲਾ ਅੰਮ੍ਰਿਤਸਰ ਤੋਂ ਸਤਿੰਦਰ ਅਠਵਾਲ ਦੀ ਖ਼ਾਸ ਰਿਪੋਟ ।

13/05/2023

ਬਿਜਲੀ ਮਹਿਕਮੇ ਦੀ ਲਾਪਰਵਾਹੀ ਦੇ ਕਾਰਨ ਇਕ ਨੌਜੁਵਾਨ ਦੀ ਹੋਈ ਮੌਤ

08/05/2023

धमाके की पुलिस ने की पुष्टि

लेकिन धमाका का कारण क्या है इसकी पुलिस अभी जाँच कर रही है

Address

1
Amritsar
143001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Telephone

+918556939115

Alerts

Be the first to know and let us send you an email when Punjab crime news24 posts news and promotions. Your email address will not be used for any other purpose, and you can unsubscribe at any time.

Contact The Business

Send a message to Punjab crime news24:

Share