Social Media Amritsar

Social Media Amritsar Contact information, map and directions, contact form, opening hours, services, ratings, photos, videos and announcements from Social Media Amritsar, Social Media Agency, Amritsar.

ਸ਼ਬਦ ਗੁਰੂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ ਸੰਗਤਾਂ ਨੂੰ ਬਹੁਤ-ਬਹੁਤ ਵਧਾਈ। ਵਾਹਿਗਰੂ ਮਿਹਰ ਕ...
24/08/2025

ਸ਼ਬਦ ਗੁਰੂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ ਸੰਗਤਾਂ ਨੂੰ ਬਹੁਤ-ਬਹੁਤ ਵਧਾਈ। ਵਾਹਿਗਰੂ ਮਿਹਰ ਕਰਨ ਤੁਹਾਨੂੰ ਸਭ ਨੂੰ ਖੁਸ਼ੀਆਂ ਅਤੇ ਤੰਦਰੁਸਤੀ ਭਰਿਆ ਜੀਵਨ ਬਖਸ਼ਿਸ਼ ਕਰਨ।🙏💐 follwers 45

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਆਪ ਜੀ ਨੂੰ ਲੱਖ-ਲੱਖ ਵਧਾਈਆਂ। ਮੈਂ ਅਰਦਾਸ ਕਰਦਾ ਹਾਂ ਕਿ ਭਗਵਾਨ ਕ੍ਰਿਸ਼ਨ ਜੀ ਦਾ ਆਸ਼ੀਰਵਾਦ...
16/08/2025

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਆਪ ਜੀ ਨੂੰ ਲੱਖ-ਲੱਖ ਵਧਾਈਆਂ। ਮੈਂ ਅਰਦਾਸ ਕਰਦਾ ਹਾਂ ਕਿ ਭਗਵਾਨ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਹਮੇਸ਼ਾ ਆਪ ਜੀ ਤੇ ਬਣਿਆ ਰਹੇ।

follwers 45

ਭਾਰਤ ਦੇ 79 ਵੇਂ ਆਜ਼ਾਦੀ ਦਿਵਸ ਦੀਆਂ ਸਭ ਨੂੰ ਬਹੁਤ ਬਹੁਤ ਵਧਾਈਆਂ। follwers 45
15/08/2025

ਭਾਰਤ ਦੇ 79 ਵੇਂ ਆਜ਼ਾਦੀ ਦਿਵਸ ਦੀਆਂ ਸਭ ਨੂੰ ਬਹੁਤ ਬਹੁਤ ਵਧਾਈਆਂ। follwers 45

ਮਹਾਨ ਕ੍ਰਾਂਤੀਕਾਰੀ ਅਤੇ ਪੰਜਾਬੀਆਂ ਦੀ ਅਣਖ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਸਹਿਤ ਪ੍ਰਣਾਮ । ਸ਼ਹੀਦ ਊਧਮ ਸਿ...
31/07/2025

ਮਹਾਨ ਕ੍ਰਾਂਤੀਕਾਰੀ ਅਤੇ ਪੰਜਾਬੀਆਂ ਦੀ ਅਣਖ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਸਹਿਤ ਪ੍ਰਣਾਮ । ਸ਼ਹੀਦ ਊਧਮ ਸਿੰਘ ਜੀ ਨੇ ਪੰਜਾਬੀਆਂ ਦੇ ਕਦੇ ਜੁਲਮ ਨਾ ਸਹਿਣ ਵਾਲੇ ਸੁਭਾਅ ਨੂੰ ਸਾਰੀ ਦੁਨੀਆਂ ਅੱਗੇ ਪੇਸ਼ ਕਰਦੇ ਹੋਏ ਲੰਮਾ ਸਮਾਂ ਉਡੀਕ ਕਰਕੇ ਜਲ੍ਹਿਆਂ ਵਾਲੇ ਬਾਗ ਦੇ ਮੁੱਖ ਦੋਸ਼ੀ ਮਾਇਕਲ ਓਡਵਾਇਰ ਨੂੰ ਮਾਰ ਕੇ ਖੂਨੀ ਸਾਕੇ ਦਾ ਬਦਲਾ ਲਿਆ। ਇਤਿਹਾਸ ਅੰਦਰ ਇਸ ਮਹਾਨ ਯੋਧੇ ਦੀ ਕੁਰਬਾਨੀ ਰਹਿੰਦੀ ਦੁਨੀਆਂ ਤੱਕ ਅਮਰ ਰਹੇਗੀ fllowers10k5 follwers 45

  follwers 45
21/07/2025

follwers 45

ਸ੍ਰੀ ਹਰਿਕ੍ਰਿਸਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥ਬਾਲਾ ਪ੍ਰੀਤਮ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁ...
19/07/2025

ਸ੍ਰੀ ਹਰਿਕ੍ਰਿਸਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥
ਬਾਲਾ ਪ੍ਰੀਤਮ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ!!
ਗੁਰੂ ਸਾਹਿਬ ਸਮੁੱਚੀ ਮਨੁੱਖਤਾ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ ਅਤੇ ਬਖਸ਼ਿਸ਼ ਕਰਨ!!

ਤੇਰਾ ਕੀਆ ਮੀਠਾ ਲਾਗੈ ॥ਹਰਿ ਨਾਮੁ ਪਦਾਰਥੁ ਨਾਨਕੁ ਮਾਗੈ ॥ਬਾਣੀ ਕੇ ਬੋਹਿਥ, ਸ਼ਾਂਤੀ ਦੇ ਪੁੰਜ, ਸਿੱਖ ਪੰਥ ਦੇ ਪਹਿਲੇ ਸ਼ਹੀਦ, ਸ਼ਹੀਦਾਂ ਦੇ ਸਰਤਾਜ...
30/05/2025

ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਗੈ ॥
ਬਾਣੀ ਕੇ ਬੋਹਿਥ, ਸ਼ਾਂਤੀ ਦੇ ਪੁੰਜ, ਸਿੱਖ ਪੰਥ ਦੇ ਪਹਿਲੇ ਸ਼ਹੀਦ, ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ!

ਪੰਜਾਬ, ਪੰਜਾਬੀਅਤ ਦਾ ਨਾਮ ਸਾਰੀ ਦੁਨੀਆਂ ਵਿੱਚ ਰੋਸ਼ਣ ਕਰਨ ਵਾਲੇ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ...
29/05/2025

ਪੰਜਾਬ, ਪੰਜਾਬੀਅਤ ਦਾ ਨਾਮ ਸਾਰੀ ਦੁਨੀਆਂ ਵਿੱਚ ਰੋਸ਼ਣ ਕਰਨ ਵਾਲੇ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ।।


Sidhumosewala

ਮੈਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇਹ ਹਮਲਾ ਸਿਰਫ਼ ਬੇਗੁਨਾਹ ਸੈਲਾਨੀਆਂ ਉੱਤੇ ਨਹੀਂ, ਸਾਡੀ ਮਨੁੱਖ...
23/04/2025

ਮੈਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇਹ ਹਮਲਾ ਸਿਰਫ਼ ਬੇਗੁਨਾਹ ਸੈਲਾਨੀਆਂ ਉੱਤੇ ਨਹੀਂ, ਸਾਡੀ ਮਨੁੱਖਤਾ ਉੱਤੇ ਹਮਲਾ ਹੈ।

ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਪ੍ਰਭੂ ਜਖ਼ਮੀਆਂ ਨੂੰ ਜਲਦੀ ਚੰਗਾ ਕਰੇ।

ਸਰਕਾਰ ਤੋਂ ਮੰਗ ਕਰਦਾ ਹਾਂ ਕਿ ਦੋਸ਼ੀਆਂ ਨੂੰ ਕਠੋਰ ਸਜ਼ਾ ਦੇ ਕੇ ਇਨਸਾਫ਼ ਦਿੱਤਾ ਜਾਵੇ।

ਮਹਾਨ ਕਾਨੂੰਨਦਾਨ, ਦੇਸ਼ ਦੇ ਸੰਵਿਧਾਨ ਨਿਰਮਾਤਾ, ਦਲਿਤਾਂ ਅਤੇ ਔਰਤਾਂ ਦੇ ਅਧਿਕਾਰਾਂ ਲਈ ਨਿਰੰਤਰ ਉੱਦਮ ਕਰਨ ਵਾਲੇ ਭਾਰਤ ਦੇ ਮਹਾਨ ਸਪੂਤ ਬਾਬਾ ਸਾਹ...
14/04/2025

ਮਹਾਨ ਕਾਨੂੰਨਦਾਨ, ਦੇਸ਼ ਦੇ ਸੰਵਿਧਾਨ ਨਿਰਮਾਤਾ, ਦਲਿਤਾਂ ਅਤੇ ਔਰਤਾਂ ਦੇ ਅਧਿਕਾਰਾਂ ਲਈ ਨਿਰੰਤਰ ਉੱਦਮ ਕਰਨ ਵਾਲੇ ਭਾਰਤ ਦੇ ਮਹਾਨ ਸਪੂਤ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਜੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ।

ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ।
13/04/2025

ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ।

ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਜੀ, ਸ਼ਹੀਦ ਰਾਜਗੁਰੂ ਜੀ ਅਤੇ ਸ਼ਹੀਦ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ 'ਤੇ ਉਹਨਾਂ ਦੀ ਦੇਸ਼ ਭਗਤੀ ਨੂੰ ...
23/03/2025

ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਜੀ, ਸ਼ਹੀਦ ਰਾਜਗੁਰੂ ਜੀ ਅਤੇ ਸ਼ਹੀਦ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ 'ਤੇ ਉਹਨਾਂ ਦੀ ਦੇਸ਼ ਭਗਤੀ ਨੂੰ ਤਹਿ ਦਿਲੋਂ ਸਤਿਕਾਰ। ਦੇਸ਼ ਦੀ ਅਜ਼ਾਦੀ ਲਈ ਇਹਨਾਂ ਨੌਜਵਾਨ ਦੇਸ਼ਭਗਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ, ਸਾਰੇ ਭਾਰਤ ਵਾਸੀਆਂ ਨੂੰ ਪੀੜ੍ਹੀ-ਦਰ-ਪੀੜ੍ਹੀ ਦੇਸ਼ ਪਿਆਰ ਲਈ ਪ੍ਰੇਰਦੀਆਂ ਰਹਿਣਗੀਆਂ।🙏

Address

Amritsar

Telephone

+919888418641

Website

Alerts

Be the first to know and let us send you an email when Social Media Amritsar posts news and promotions. Your email address will not be used for any other purpose, and you can unsubscribe at any time.

Share