
09/07/2025
8 ਜੁਲਾਈ
ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ ।।
ਜਦ ਅਸੀਂ ਅਰਦਾਸ ਵਿਚ ਪੜ੍ਹਦੇ ਹਾਂ ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ-ਬੰਦ ਕਟਾਏ…ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ ! ਬੋਲੋ ਜੀ ! ਵਾਹਿਗੁਰੂ, ਜਦੋਂ ਹਰ ਸਿੱਖ ਅਰਦਾਸ ਵਿਚ ਇਹ ਅੱਖਰ ਸੁਣਦਾ ਅਤੇ ਪੜ੍ਹਦਾ ਹੈ ਤਾਂ ਆਪ ਮੁਹਾਰੇ ਹੀ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਮਨ ਵਿਚ ਆ ਖਲੋਂਦੀ ਹੈ।।ੴ
ਆਪ ਜੀ ਨੂੰ ਸਮੇਂ ਦੀ ਜਾਲਮ ਹਕੂਮਤ ਨੇ ਬੰਦ_ਬੰਦ ਕੱਟ ਕੇ ਸ਼ਹੀਦ ਕੀਤਾ....ਆਪ ਜੀ ਦੀ ਇਸ ਲਾਸਾਨੀ ਸ਼ਹਾਦਤ ਨੂੰ ਕੋਟੀ ਕੋਟੀ ਪ੍ਰਣਾਮ।।