Amritsar Post

Amritsar Post Contact information, map and directions, contact form, opening hours, services, ratings, photos, videos and announcements from Amritsar Post, Media/News Company, Amritsar.

18/09/2026

ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਏ.ਐਸ.ਆਈ. ਦੀ ਗੋ.ਲੀ ਮਾ.ਰ ਕੇ ਹੱ.ਤਿ.ਆ

18/09/2026

ਜੋਮੇਟੋ ਡਿਲੀਵਰੀ ਚ ਕੰਮ ਕਰਨ ਵਾਲਾ 25 ਸਾਲ ਦਾ ਨੌਜਵਾਨ ਸਾਹਿਲ ਨੂੰ ਐਕਟਿਵਾ ਦੇ ਆਏ 2 ਨੋਜਵਾਨਾ ਨੇ ਮਾਰੀਆ ਗੋ.ਲੀ.ਆਂ

18/09/2026

ਪਿੰਡ ਮਾਹਲ ’ਚ ਆਦਿਵਾਸੀ ਗੁਰੂ ਗਿਆਨ ਨਾਥ ਸੰਸਥਾ ਦੀ ਅਹਿਮ ਮੀਟਿੰਗ, ਨਵੀਂ ਜ਼ਿੰਮੇਵਾਰੀ ਤੈਅ

18/09/2026

ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕਭਾਜਪਾ ਨੇ ‘ਨਸ਼ਾ ਮੁਕਤ ਯਾਤਰਾ’ ਤਹਿਤ ‘ਯੁਵਾ ਸੰਪਰਕ ਅਭਿਆ...
17/09/2026

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

ਭਾਜਪਾ ਨੇ ‘ਨਸ਼ਾ ਮੁਕਤ ਯਾਤਰਾ’ ਤਹਿਤ ‘ਯੁਵਾ ਸੰਪਰਕ ਅਭਿਆਨ’ ਦੀ ਅਹਿਮ ਜ਼ਿੰਮੇਵਾਰੀ ਅਕਸ਼ੈ ਸ਼ਰਮਾ ਨੂੰ ਸੌਂਪੀ

ਅੰਮ੍ਰਿਤਸਰ। ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਸ਼ੈ ਸ਼ਰਮਾ ਨੂੰ ਇਸ ਯਾਤਰਾ ਦੌਰਾਨ ਨੌਜਵਾਨਾਂ ਨੂੰ ਜੋੜਨ ਲਈ ‘ਯੁਵਾ ਸੰਪਰਕ ਅਭਿਆਨ’ ਤਹਿਤ 21 ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਯਾਤਰਾ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਤੋਂ ਹੋਵੇਗੀ।

ਨਸ਼ਿਆਂ ਤੋਂ ਦੂਰ ਕਰਨ ਲਈ ਨੌਜਵਾਨਾਂ ਨਾਲ ਕੀਤਾ ਜਾਵੇਗਾ ਸੰਪਰਕ

ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਭਾਜਪਾ ਵੱਲੋਂ ਇਹ ਯਾਤਰਾ 18 ਸਤੰਬਰ ਤੋਂ 30 ਸਤੰਬਰ 2026 ਤੱਕ ਕੱਢੀ ਜਾਵੇਗੀ। ਇਸ ਦੀ ਸ਼ੁਰੂਆਤ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਅਤੇ ਲਗਭਗ 12 ਹਜ਼ਾਰ ਪਿੰਡਾਂ ਵਿੱਚੋਂ ਲੰਘੇਗੀ। ਯਾਤਰਾ ਨੂੰ ਚਾਰ ਵੱਖ-ਵੱਖ ਰੂਟਾਂ—ਪਠਾਨਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਤਲਵੰਡੀ ਸਾਬੋ—ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿੱਚ ਇੱਕ ਵੱਡੀ ਰੈਲੀ ਨਾਲ ਹੋਵੇਗਾ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਅਕਸ਼ੈ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯਾਤਰਾ ਲਈ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨ ਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰੀ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜ਼ੀਰਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੇ ‘ਯੁਵਾ ਸੰਪਰਕ ਅਭਿਆਨ’ ਦਾ ਇੰਚਾਰਜ ਲਗਾਇਆ ਗਿਆ ਹੈ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਇਹ ਯਾਤਰਾ 22 ਤੋਂ 28 ਸਤੰਬਰ ਤੱਕ ਚੱਲੇਗੀ।

ਉਨ੍ਹਾਂ ਕਿਹਾ ਕਿ ਨੌਜਵਾਨ ਸ਼ਕਤੀ ਦੇਸ਼ ਦੀ ਉਹ ਅਹਿਮ ਕੜੀ ਹੈ, ਜਿਸ ਰਾਹੀਂ ਨਾ ਸਿਰਫ਼ ਵਿਕਾਸ ਦੀ ਰਾਹ ਆਸਾਨ ਹੋਵੇਗੀ, ਸਗੋਂ ਮੌਜੂਦਾ ਸਮੇਂ ਪੰਜਾਬ ਵਿੱਚ ਹਾਵੀ ਹੋ ਰਹੀਆਂ ਬੁਰਾਈਆਂ ਦਾ ਵੀ ਖਾਤਮਾ ਕੀਤਾ ਜਾ ਸਕਦਾ ਹੈ।

ਅਕਸ਼ੈ ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨਾਲ ਸੰਪਰਕ ਸਿਰਫ਼ ਯਾਤਰਾ ਨਾਲ ਜੋੜਨ ਲਈ ਨਹੀਂ ਕੀਤਾ ਜਾ ਰਿਹਾ, ਸਗੋਂ ਉਨ੍ਹਾਂ ਨੂੰ ਨਾਲ ਲੈ ਕੇ ਨਸ਼ਿਆਂ ਖ਼ਿਲਾਫ਼ ਇੱਕ ਵੱਡੀ ਜੰਗ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਹੁੰਦੇ ਹਨ ਕਿ ਪੰਜਾਬ ਦੀ ਬਾਗਡੋਰ ਨੌਜਵਾਨਾਂ ਦੇ ਹੱਥਾਂ ਵਿੱਚ ਹੋਵੇ, ਤਾਂ ਜੋ ਅੱਜ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਪੰਜਾਬ ਮੁੜ ਉਸ ਸੁਨਹਿਰੀ ਦੌਰ ਵੱਲ ਵਧ ਸਕੇ, ਜਿੱਥੇ ਪੰਜਾਬ ਦੇ ਨੌਜਵਾਨਾਂ ਦੀ ਦੇਸ਼ ਅਤੇ ਦੁਨੀਆ ਭਰ ਵਿੱਚ ਮਿਸਾਲ ਦਿੱਤੀ ਜਾਂਦੀ ਸੀ। ਇਸੇ ਉਦੇਸ਼ ਨਾਲ ਭਾਜਪਾ ਵੱਲੋਂ ਨੌਜਵਾਨਾਂ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਇਹ ਕੰਮ ਜਾਰੀ ਰੱਖਿਆ ਜਾਵੇਗਾ।

17/09/2026

13 ਸਾਲਾ ਮੁਸਲਿਮ ਬੱਚੀ ਨਾਲ ਕਥਿਤ ਗੈਂ.ਗ.ਰੇ.ਪ ਮਾਮਲਾ, ਕਮਿਸ਼ਨਰ ਦਫ਼ਤਰ ਬਾਹਰ ਮੁਸਲਿਮ ਭਾਈਚਾਰੇ ਦਾ ਰੋਸ ਮਾਰਚ

16/09/2026

ਥਾਣਾ ਬੀ ਡਵੀਜ਼ਨ ਦੇ ਖੇਤਰ ਵਿੱਚ ਇੱਕ ਨਾਬਾਲਗ ਲੜਕੀ ਨਾਲ ਮਾੜੀ ਹਰਕਤ ਕਰਨ ਵਾਲਾ ਕਾਬੂ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਮਨਮੋਹਨ ਸਿੰਘ ਏਡੀਸੀਪੀ ਸੀਟੀ 3, ਅੰਮ੍ਰਿਤਸਰ

16/09/2026

ਬੋਡੀ ਬਿਲਡਰਾ ਵਾਸਤੇ ਖਾਸ ਆਫਰ ਇਸ ਦੁਕਾਨ ਤੋ ਮਿਲੇਗੀ। ਇਸ
7888735707 ਨੰਬਰ ਦੇ ਸੰਪਰਕ ਵੀ ਕਰ ਸਕਦੇ ਹੋ

16/09/2026

रानी का बाग में 2 संदिग्ध चोर चढ़े लोगों के हत्थे, एक पि.स्ट.ल भी हुई बरामद, पुलिस कर रही है जांच...

16/09/2026

ਸਵੇਰੇ ਸਵੇਰੇ ਅੰਮ੍ਰਿਤਸਰ ਦੇ ਥਾਣਾ ਸੀ ਡਵੀਜ਼ਨ ਦੇ ਵੱਖ ਵੱਖ ਇਲਾਕਿਆਂ ਚ ਪੁਲਿਸ ਨੇ ਕੀਤਾ ਸਰਚ ਆਪਰੇਸ਼ਨ।।

Address

Amritsar
143001

Website

Alerts

Be the first to know and let us send you an email when Amritsar Post posts news and promotions. Your email address will not be used for any other purpose, and you can unsubscribe at any time.

Shortcuts

Share