Harman gill

Directions

Harman gill Contact information, map and directions, contact form, opening hours, services, ratings, photos, videos and announcements from Harman gill, Digital creator, Amritsar.

ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/10/2026ਸੋਰਠਿ ਮਹਲਾ ੫ ॥   ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥   ਦ...
05/10/2026

ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/10/2026
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

सोरठि महला ५ ॥
सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

Sorat'h, Fifth Mehl: The True Guru is the Giver of all peace and comfort - seek His Sanctuary. Beholding the Blessed Vision of His Darshan, bliss ensues, pain is dispelled, and one sings the Lord's Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. ||Pause|| Only one who has such pre-ordained destiny receives it; he alone becomes perfect, O Siblings of Destiny. Nanak's prayer, O Dear God, is to remain lovingly absorbed in the Naam. ||2||25||89||

ਦਾਤਾ = ਦੇਣ ਵਾਲਾ। ਤਾ ਕੀ = ਉਸ (ਗੁਰੂ) ਦੀ। ਭੇਟਤ = ਮਿਲਦਿਆਂ। ਗਾਈਐ = ਗਾਣਾ ਚਾਹੀਦਾ ਹੈ।੧। ਭਾਈ = ਹੇ ਭਾਈ! ਨਾਮੋ = ਨਾਮ ਹੀ।ਰਹਾਉ। ਤਿਸਹਿ = ਤਿਸੁ ਹੀ, ਉਸੇ ਨੂੰ ਹੀ {ਲਫ਼ਜ਼ 'ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹਿ' ਦੇ ਕਾਰਣ ਉੱਡ ਗਿਆ ਹੈ}। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਪ੍ਰਭ = ਹੇ ਪ੍ਰਭੂ! ਨਾਮਿ = ਨਾਮ ਵਿਚ। ਰਹਾ = ਰਹਾਂ। ਲਿਵ = ਲਗਨ।੨।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/10/2026ਸਲੋਕੁ ॥   ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ...
05/10/2026

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05/10/2026
ਸਲੋਕੁ ॥
ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥

सलोकु ॥ किआ सुणेदो कूड़ु वंञनि पवण झुलारिआ ॥ नानक सुणीअर ते परवाणु जो सुणेदे सचु धणी ॥१॥ छंतु ॥ तिन घोलि घुमाई जिन प्रभु स्रवणी सुणिआ राम ॥ से सहजि सुहेले जिन हरि हरि रसना भणिआ राम ॥ से सहजि सुहेले गुणह अमोले जगत उधारण आए ॥ भै बोहिथ सागर प्रभ चरणा केते पारि लघाए ॥ जिन कंउ क्रिपा करी मेरै ठाकुरि तिन का लेखा न गणिआ ॥ कहु नानक तिसु घोलि घुमाई जिनि प्रभु स्रवणी सुणिआ ॥१॥

Shalok: Why do you listen to falsehood? It shall vanish like a gust
of wind. O Nanak, those ears are acceptable, which listen to the True Master. ||1|| Chhant: I am a sacrifice to those who listen with their ears to the Lord God. Blissful and comfortable are those, who with their tongues chant the Name of the Lord, Har, Har. They are naturally embellished, with priceless virtues; they have come to save the world. God's Feet are the boat, which carries so many across the terrifying world-ocean. Those who are blessed with the favor of my Lord and Master, are not asked to render their account. Says Nanak, I am a sacrifice to those who listen to God with their ears. ||1||

ਕੂੜੁ = ਝੂਠ, ਝੂਠੇ ਪਦਾਰਥਾਂ ਦੀ ਗੱਲ। ਵੰਞਨਿ = ਚਲੇ ਜਾਂਦੇ ਹਨ। ਝੁਲਾਰਿਆ = ਬੁੱਲਿਆਂ ਵਾਂਗ। ਸੁਣੀਅਰ = ਕੰਨ। ਤੇ = {ਬਹੁ-ਵਚਨ} ਉਹ। ਸਚੁ = ਸਦਾ ਕਾਇਮ ਰਹਿਣ ਵਾਲਾ। ਧਣੀ = ਮਾਲਕ-ਪ੍ਰਭੂ।੧।ਛੰਤੁ: ਘੋਲਿ ਘੁਮਾਈ = ਮੈਂ ਕੁਰਬਾਨ ਜਾਂਦਾ ਹਾਂ।
ਸ੍ਰਵਣੀ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਹੇਲੇ = ਸੁਖੀ। ਰਸਨਾ = ਜੀਭ (ਨਾਲ)। ਉਧਾਰਣ = ਪਾਰ ਲੰਘਾਣ ਵਾਸਤੇ। ਭੈ ਸਾਗਰ = ਭਿਆਨਕ ਸਮੁੰਦਰ। ਬੋਹਿਥ = ਜਹਾਜ਼। ਕੇਤੇ = ਬੇਅੰਤ। ਕੰਉ = ਨੂੰ। ਠਾਕੁਰਿ = ਠਾਕੁਰ ਨੇ। ਜਿਨਿ = ਜਿਸ ਨੇ {ਜਿਨ =ਜਿੰਨ੍ਹਾਂ ਨੇ}।੧।

ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

हे भाई! नास्वंत पदार्थों की बात क्या सुनता है? (यह पदार्थ तो) हवा के झोंको की तरहां चले जाते हैं। हे नानक! (सिर्फ) वह कान (परमात्मा की हजूरी में) कबूल हैं जो सदा रहने वाले परमात्मा (की सिफत-सलाह)को सुनते हैं।१। छंतु। हे भाई! जिन लोगो ने अपने कानो से प्रभु (का नाम) सुना है, उनसे तो मैं कुर्बान जाता हूँ। जो मनुख अपने जिव्हा से परमात्मा का नाम जपते हैं वह आत्मिक अडोलता में टिक के सुखी रहते हैं। वह मनुख आत्मिक अडोलता में टिक के सुखी जीवन जीते हैं, वेह अमोलिक गुणों वाले हो जाते हैं, वह तो जगत को संसार-समुन्दर से पार निकालने के लिए आते हैं। मेरे मालिक प्रभु ने जिस के ऊपर कृपा (की नजर) की, उनके कर्मो का हिसाब उसने छोड़ दिया। हे नानक! कह-मैं उस मनुख से सदके कुर्बान जाता हूँ जिस ने अपने कानो से परमात्मा (की सिफत सलाह) को सुना है।१।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 04/10/2026ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨ...
04/10/2026

ਸੰਧਿਆ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 04/10/2026
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ {ਪੰਨਾ 628}
ਪਦਅਰਥ: ਐਥੈ = ਇਸ ਲੋਕ ਵਿਚ। ਓਥੈ = ਪਰਲੋਕ ਵਿਚ। ਦਇਆਲਾ = ਦਇਆ ਕਰਨ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਸਬਦੁ = ਬਚਨ, ਬੋਲ। ਸੁਭਾਖੇ = ਚੰਗੀ ਤਰ੍ਹਾਂ ਬੋਲ ਰਿਹਾ ਹੈ।੧।
ਬਲਿ ਜਾਈ = ਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਰੈਨਿ = ਰਾਤ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮਾਲੀ = ਸਮਾਲੀਂ, ਮੈਂ ਯਾਦ ਕਰਦਾ ਹਾਂ। ਸਭਨੀ ਥਾਈ = ਸਭ ਥਾਵਾਂ ਵਿਚ। ਪੂਰਨ = ਵਿਆਪਕ।ਰਹਾਉ।
ਸਹਾਈ = ਮਦਦਗਾਰ। ਸਚੇ ਦਾ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ। ਸਚਾ = ਸਦਾ ਕਾਇਮ ਰਹਿਣ ਵਾਲਾ। ਢੋਆ = ਤੋਹਫ਼ਾ, ਬਖ਼ਸ਼ਸ਼। ਵਡਿਆਈ = ਸੋਭਾ, ਸਿਫ਼ਤਿ-ਸਾਲਾਹ। ਪ੍ਰਭ = ਹੇ ਪ੍ਰਭੂ!।੨।
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ।
ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧।
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ।
ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥ {पन्ना 628}
पद्अर्थ: अैथै = इस लोक में। ओथै = परलोक में। दइआला = दया करने वाला। घटि घटि = हरेक शरीर में। सबदु = बचन, बोल। सुभाखे = अच्छी तरह बोल रहा है।1।
बलि जाई = मैं सदके जाता हूँ। रैनि = रात। सासि सासि = हरेक सांस के साथ। समाली = मैं याद करता हूँ। सभनी थाई = सब जगहों में। पूरन = व्यापक। रहाउ।
सहाई = मददगार। सचे दा = सदा कायम रहने वाले परमात्मा का। सचा = सदा कायम रहने वाला। ढोआ = तोहफा, बख्शिश। वडिआई = शोभा, सिफत सालाह। प्रभ = हे प्रभू!।2।
अर्थ: हे भाई! मैं (अपने) गुरू के चरणों से सदके जाता हूँ, (गुरू की कृपा से ही) मैं (अपने) हरेक सांस के साथ दिन रात (उस परमात्मा को) याद करता रहता हूँ जो सब जगहों में भरपूर है। रहाउ।
हे भाई! गुरू प्रभू गरीबों पर दया करने वाला है, (शरण आए की) इस लोक और परलोक में रक्षा करने वाला है। (हे भाई! प्रभू) अपने सेवकों की स्वयं रक्षा करता है (सेवकों को ये भरोसा रहता है कि) प्रभू हरेक शरीर में (स्वयं ही) बचन बिलास कर रहा है।1।
(हे भाई! गुरू की कृपा से) परमात्मा स्वयं मददगार बनता है (गुरू की मेहर से) सदा स्थिर रहने वाले प्रभू की सदा स्थिर रहने वाली सिफत सालाह की दाति मिलती है।
हे नानक! (कह–) हे प्रभू! (गुरू की कृपा से) तेरी शरण में आने से, तेरी भक्ति, तेरी सिफत सालाह प्राप्त होती है।2।14।78।
Sorat’h, Fifth Mehl:

Here and hereafter, He is our Savior.

God, the True Guru, is Merciful to the meek.

He Himself protects His slaves.

In each and every heart, the Beautiful Word of His Shabad resounds. ||1||

I am a sacrifice to the Guru’s Feet.

Day and night, with each and every breath, I remember Him; He is totally pervading and permeating all places. ||Pause||

He Himself has become my help and support.

True is the support of the True Lord.

Glorious and great is devotional worship to You.

Nanak has found God’s Sanctuary. ||2||14||78||🙏🏽🙏🏽

04/10/2026

🙏🙏

Sandhya wele da mukhwakh shri Harmandar sahib amritsar sahib ji, Ang-626, 03-Oct.-2026ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ...
03/10/2026

Sandhya wele da mukhwakh shri Harmandar sahib amritsar sahib ji, Ang-626, 03-Oct.-2026

ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥

सोरठि महला ५ ॥ गुर का सबदु रखवारे ॥ चउकी चउगिरद हमारे ॥ राम नामि मनु लागा ॥ जमु लजाइ करि भागा ॥१॥ प्रभ जी तू मेरो सुखदाता ॥ बंधन काटि करे मनु निरमलु पूरन पुरखु बिधाता ॥ रहाउ ॥ नानक प्रभु अबिनासी ॥ ता की सेव न बिरथी जासी ॥ अनद करहि तेरे दासा ॥ जपि पूरन होई आसा ॥२॥४॥६८॥

(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ, ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ। (ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ ॥੧॥ ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ ਰਹਾਉ॥ ਅਬਿਨਾਸ਼ੀ ਪ੍ਰਭੂ (ਐਸਾ ਉਦਾਰ-ਚਿੱਤ ਹੈ ਕਿ) ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ। ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ, ਹੇ ਨਾਨਕ! (ਆਖ-) ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੪॥੬੮॥

soratth mahalaa 5 |gur kaa sabad rakhavaare |chaukee chaugirad hamaare |raam naam man laagaa |jam lajaae kar bhaagaa |1|prabh jee too mero sukhadaataa |bandhan kaatt kare man niramal pooran purakh bidhaataa | rahaau |naanak prabh abinaasee |taa kee sev na birathee jaasee |anad kareh tere daasaa |jap pooran hoee aasaa |2|4|68|

Sorat'h, Fifth Mehl: The Word of the Guru's Shabad is my Saving Grace. It is a guardian posted on all four sides around me. My mind is attached to the Lord's Name. The Messenger of Death has run away in shame. ||1|| O Dear Lord, You are my Giver of peace. The Perfect Lord, the Architect of Destiny, has shattered my bonds, and made my mind immaculately pure. ||Pause|| O Nanak, God is eternal and imperishable. Service to Him shall never go unrewarded. Your slaves are in bliss; chanting and meditating, their desires are fulfilled. ||2||4||68||
---

ਵਾਹਿਗੁਰੂ ਜੀ 🙏
03/10/2026

ਵਾਹਿਗੁਰੂ ਜੀ 🙏

Address

Amritsar

Website

Alerts

Be the first to know and let us send you an email when Harman gill posts news and promotions. Your email address will not be used for any other purpose, and you can unsubscribe at any time.

Shortcuts

Share