PNB News

PNB News Contact information, map and directions, contact form, opening hours, services, ratings, photos, videos and announcements from PNB News, News & Media Website, Amritsar.

16/06/2025

ਸਾਇਕਲ ਯਾਤਰਾ ਪੰਜ ਤਖ਼ਤ ਸਾਹਿਬ ਜੋ 16 ਅਪ੍ਰੈਲ ਤੋਂ ਸੀ੍ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਕੀਤੀ ਸੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਸਪੂਰਨ ਹੋਈ ਆ,, ਸਮਾਪਤੀ ਅਮ੍ਰਿਤਸਰ ਸੀ੍ ਅਕਾਲ ਤਖ਼ਤ ਸਾਹਿਬ ਪਰਸੋਂ ਹੋਵੇ ਗੀ,,ਨਾਲ ਜੁੜੇ ਸ਼ੁਭਚਿੰਤਕਾਂ ਦਾ ਵੀ ਧਨਵਾਦ ਸਰਬਤ ਦਾ ਭਲਾ ਹੋਵੇ

ਕੋਵਿਡ ਦੇ ਤਿੰਨ ਨਵੇਂ ਕੇਸ ਆਏ ਸਾਹਮਣੇਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ:  ਸਿਵਲ ਸਰਜਨ  ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ...
16/06/2025

ਕੋਵਿਡ ਦੇ ਤਿੰਨ ਨਵੇਂ ਕੇਸ ਆਏ ਸਾਹਮਣੇ
ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ: ਸਿਵਲ ਸਰਜਨ

ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਹਨਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ ਕਰਨ ਸਮੇਂ ਕਹੇ ਗਏ। ਉਹਨਾਂ ਆਖਿਆ ਕਿ ਇਹ ਤਿੰਨੋ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ। ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿੱਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿੱਚ ਤਕਲੀਫ ਆਦਿ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ। ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜਰੂਰਤ ਹੈ। ਉਹਨਾਂ ਆਖਿਆ ਕਿ ਸਮੇਂ ਸਮੇਂ ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ। ਇਸ ਤੋਂ ਇਲਾਵਾ ਅਫਵਾਵਾਂ ਅਤੇ ਸੋਸ਼ਲ ਮੀਡੀਆ ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ।

ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾਅੰਮ੍ਰਿਤਸਰ, 12 ਜੂਨ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤ...
12/06/2025

ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 12 ਜੂਨ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸ਼ੇਖਾ ਵਾਲਾ ਫੈਕਟਰੀ ਲੋਹਗੜ੍ਹ ਇਲਾਕੇ ਵਿੱਚ ਨਵੇਂ ਟਿਊਬਵੈੱਲਾਂ ਦੇ ਚਾਲੂ ਕਰਨ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਉਨ੍ਹਾਂ ਵੱਲੋਂ ਲਗਭਗ 30 ਨਵੇਂ ਟਿਊਬਵੈੱਲ ਚਾਲੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਅਜੇ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ, ਉੱਥੇ ਅਧਿਕਾਰੀ ਭੇਜ ਕੇ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਪੁਰਾਣੇ ਵੱਡੇ ਟਿਊਬਵੈੱਲਾਂ ਦੇ ਬੰਦ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਟਿਊਬਵੈੱਲ ਚਾਲੂ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਜਿਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਨ੍ਹਾਂ ਇਲਾਕਿਆਂ ਵਿੱਚ ਨਵੇਂ ਬਿਜਲੀ ਟ੍ਰਾਂਸਫਾਰਮਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਟਰਾਂਸਫਾਰਮਰਾਂ ਦਾ ਲੋਡ ਵੀ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਤੋਂ ਆ ਰਹੀ ਬਿਜਲੀ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ। ਇਸ ਮੌਕੇ ਵਿਸ਼ਵਾ ਭੱਟੀ, ਓਮ ਪ੍ਰਕਾਸ਼, ਰਾਹੁਲ ਕੁਮਾਰ, ਸੁਦੇਸ਼ ਕੁਮਾਰ, ਦੀਪਕ ਚੱਢਾ, ਹੈਪੀ ਅਤੇ ਇਲਾਕੇ ਦੇ ਲੋਕ ਮੌਜੂਦ ਸਨ।

12/06/2025

माँ बगलामुखी मंदिर कोटला में आध्यात्मिक ज्ञान और सकारात्मक ऊर्जा का अनुभव करें। ✨💫🌟

12/06/2025

भगवान जगन्नाथ जी के मैंगो फेस्टिवल के बाद भक्तजन भगवान जी के महामंत्र का जाप करके नाचते हुए

04/06/2025

दुर्गियाना तीर्थ में पुंडरीक गोस्वामी महाराज की ओर से किए जा रहे प्रवचन

02/06/2025

Housefull 5 will break all the Records?
Housefull 5 is all set for its release. Will this movie break all previous box office records and become the biggest hit of the franchise?

02/06/2025

OMG! Indian chess master defeats Former No. 1 player in Norway Chess 2025

ऑस्ट्रेलिया के स्टार ऑलराउंडर खिलाड़ी ग्लेन मैक्सवेल के रिटायरमेंट के बाद अब साउथ अफ्रीका के स्टार विकेटकीपर बल्लेबाज हे...
02/06/2025

ऑस्ट्रेलिया के स्टार ऑलराउंडर खिलाड़ी ग्लेन मैक्सवेल के रिटायरमेंट के बाद अब साउथ अफ्रीका के स्टार विकेटकीपर बल्लेबाज हेनरिक क्लासेन ने इंटरनेशनल क्रिकेट से संन्यास का ऐलान किया है. क्लासेन ने रिटायरमेंट की जानकारी अपने इंस्टाग्राम अकाउंट पर पोस्ट शेयर करके दी. क्लासेन ने जनवरी 2024 में टेस्ट क्रिकेट से संन्यास ले लिया था, लेकिन वो टी20 इंटरनेशनल और ओडीआई में एक्टिव थे. बता दें कि आज ऑस्ट्रेलिया के स्टार ऑलराउंडर खिलाड़ी ग्लेन मैक्सवेल ने वनडे इंटरनेशनल क्रिकेट से संन्यास का ऐलान किया है

Kudos to Gukesh Dommaraju for his impressive victory over World No. 1 Magnus Carlsen at Norway Chess 2025. This win spea...
02/06/2025

Kudos to Gukesh Dommaraju for his impressive victory over World No. 1 Magnus Carlsen at Norway Chess 2025. This win speaks volumes about his talent and determination. Such a feat is truly inspiring and will motivate young chess enthusiasts to push their boundaries.

PM Narendra Modi met President Santiago Peña of Paraguay at Hyderabad House for comprehensive talks.They explored deeper...
02/06/2025

PM Narendra Modi met President Santiago Peña of Paraguay at Hyderabad House for comprehensive talks.
They explored deeper ties in agriculture, pharma, tech, energy, health, minerals, railways and cultural exchange.
President Peña condemned the Pahalgam terror attack and stood in solidarity with India.


Address

Amritsar
143006

Website

Alerts

Be the first to know and let us send you an email when PNB News posts news and promotions. Your email address will not be used for any other purpose, and you can unsubscribe at any time.

Share