24/08/2025
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਹੈਰੀਟੇਜ ਸਟਰੀਟ - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਪਹਿਲੇ ਫੇਜ਼ ਦਾ ਕੰਮ ਜਲਦ ਹੋਵੇਗਾ ਸ਼ੁਰੂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰੋਜੈਕਟ ਦੀ ਸ਼ੁਰੂਆਤ - ਬੈਂਸ