
08/01/2024
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ
ਅੱਜ ਵਾਹਿਗੁਰੂ ਜੀ ਦੀ ਕ੍ਰਿਪਾ ਸਦਕਾ ਆਪਣੇ ਨਗਰ ਪਿੰਡ ਚੀਮਾਂ ਖੁੱਡੀ ਵਿਖੇ ਗੁਰੂਦੁਆਰਾ ਜੰਗ ਗੜ੍ਹ ਸਾਹਿਬ ਵਿਖੇ ਬੱਚਿਆਂ ਨੂੰ ਸੰਥਿਆ ਦਿੱਤੀ ਜਾਂਦੀ ਹੈ
ਵਾਹਿਗੁਰੂ ਜੀ ਕਿਰਪਾ ਕਰਨ ਆਉਣ ਵਾਲੇ ਸਮੇਂ ਵਿੱਚ ਇਹਨਾਂ ਬੱਚਿਆ ਤੋਂ ਹੋਰ ਸੇਵਾਵਾਂ ਇਸੇ ਤਰ੍ਹਾਂ ਲੈਂਦੇ ਰਹਿਣ।
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।