12/08/2026
ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੇਵਕਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜ ਬੱਸਾਂ ਭੇਜੀਆਂ ਗਈਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਜੀ ਦੇ ਭਰਾ ਅਮਰੀਕ ਸਿੰਘ ਗੋਲਡੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸੇਵਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ