08/02/2026
PM ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵੱਲੋਂ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ, ਮੇਰੇ ਨਾਲ ਸਤਿਕਾਰਯੋਗ ਪ੍ਰਿੰਸੀਪਲ ਸਾਹਿਬ ਨਿਰਮਲਜੀਤ ਸਿੰਘ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਇੱਕ ਯਾਦਗਾਰੀ ਤਸਵੀਰ ਸਾਂਝੀ ਕਰਦੇ ਹੋਏ, ਧੰਨਵਾਦ ਸਹਿਤ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ।🙏🙏