
25/08/2024
ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਦੇ ਮੁੜ ਐਕਟਿਵ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਦੋਵੇਂ ਦਿਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
05:30pm 25-08-24