BAAZ LIVE

BAAZ LIVE ਨਿਰਭਉ ਨਿਰਵੈਰ

27/07/2025

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਵਾਪਸੀ ਸਮੇਂ ਨੈਸ਼ਨਲ ਹਾਈਵੇ ਦਿੱਲੀ ਤੋਂ ਅੰਮ੍ਰਿਤਸਰ fans BAAZ LIVE Bhagwant Mann Amritsar, Punjab Prajapati welfare association PWA

26/07/2025

ਨਕਲ਼ੀ ਘਿਉ ਦੇ ਵਿਰੁੱਧ ਐਕਸ਼ਨ ਚ ਸ਼੍ਰੋਮਣੀ ਕਮੇਟੀ BAAZ LIVE Sikh Awareness

26/07/2025

ਅਮਰੀਕਾ ਤੋਂ ਡਿ,ਪੋ,ਰ,ਟ ਹੋ ਕੇ ਆਇਆ ਨੌਜਵਾਨ ਪੈ ਗਿਆ ਕਿਹੜੇ ਕੰਮੀ, ਪੁਲਿਸ ਨੇ ਕੀਤੀ ਕਾਰਵਾਈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ...
26/07/2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ, ਹਰ ਪੱਧਰ ਉੱਤੇ ਸਹਿਯੋਗ ਦਾ ਦਿੱਤਾ ਭਰੋਸਾ

ਸ੍ਰੀ ਅੰਮ੍ਰਿਤਸਰ, 26 ਜੁਲਾਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ਵਿਖੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦਿੱਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਤਿਹਾਸ ਅੰਦਰ ਹਮੇਸ਼ਾ ਹੀ ਬਾਬਾ ਬੁੱਢਾ ਜੀ ਦੀ ਸਤਿਕਾਰਤ ਪਦਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਅਤੇ ਭਾਈ ਗੁਰਦਾਸ ਜੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ ਵਿਚਕਾਰ ਆਪਸੀ ਤਾਲਮੇਲ, ਸਹਿਯੋਗ ਅਤੇ ਇਕ ਦੂਜੇ ਪ੍ਰਤੀ ਪੂਰਨ ਸਤਿਕਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹਮੇਸ਼ਾ ਹੀ ਹਰ ਪੱਧਰ ਉੱਤੇ ਸਹਿਯੋਗ ਅਤੇ ਸਾਥ ਦੇਣਗੇ ਤਾਂ ਜੋ ਸਮੁੱਚੇ ਪੰਥਕ ਕਾਰਜ ਕੌਮੀ ਇਕਜੁੱਟਤਾ ਦੀ ਭਾਵਨਾ ਨਾਲ ਹੁੰਦੇ ਰਹਿਣ। ਇਸ ਮੌਕੇ ਤਿੰਨੇ ਸਿੰਘ ਸਾਹਿਬਾਨ ਦੇ ਵਿਚਕਾਰ ਪੰਥਕ ਅਤੇ ਧਾਰਮਿਕ ਸਰੋਕਾਰਾਂ ਪ੍ਰਤੀ ਦੀਰਘ ਵਿਚਾਰ ਵਟਾਂਦਰਾ ਹੋਇਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਧੰਨਵਾਦ ਕੀਤਾ।

26/07/2025

ਸ਼੍ਰੋਮਣੀ ਅਕਾਲੀ ਦਲ ਜਿਲਾ ਪ੍ਰਧਾਨ ਅੰਮ੍ਰਿਤਸਰ ਤੇ south ਹਲਕਾ ਅੰਮ੍ਰਿਤਸਰ ਦੇ ਵਰਕਰਾਂ ਵੱਲੋਂ ਬਿਕਰਮਜੀਤ ਮਜਿਠੀਆ ਦੀ ਚੜਦੀ ਕਲਾ ਤੇ ਰਿਹਾਈ ਲਈ ਕੀਤੀ ਅਰਦਾਸ,

25/07/2025

ਗਾਇਕ ਬੀਰ ਸਿੰਘ ਭੁੱਲ ਬਖਸ਼ਾਉਣ ਦੇ ਲਈ ਪਹੁੰਚੇ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰਰੇਤ

25/07/2025

ਫ/ਰੋ/ਤੀ ਮੰਗਣ ਵਾਲਿਆਂ ਦਾ ਪੁਲਿਸ ਵੱਲੋਂ ਕੀਤਾ ਗਿਆ ਐਨ,ਕਾ,ਊਂ,ਟਰ, ਅਮ੍ਰਿਤਸਰ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਰਹੇ ਨੇ ਜਾਣਕਾਰੀ fans BAAZ LIVE Bhagwant Mann Commissioner of Police Amritsar

24/07/2025

ਇਲਾਜ ਕਰਵਾਉਣ ਆਏ ਵਿਅਕਤੀ ਨੇ ਹਸਪਤਾਲ ਦੀ ਛੱਤ ਤੋਂ ਮਾਰੀ ਛਾ/ਲ

24/07/2025

Celebrating my 4th year on Facebook. Thank you for your continuing support. I could never have made it without you. 🙏🤗🎉

23/07/2025

ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਬਾਹਰ ਨ/ਕ/ਲੀ ਘਿਓ ਵੇਚਣ ਵਾਲਿਆਂ ਦਾ ਹੋਇਆ ਪਰ/ਦਾ/ਫਾ/ਸ਼,

23/07/2025

ਰਾਜੀਨਾਮਾ ਕਰਵਾਉਣ ਗਏ ਵਿਅਕਤੀ ਦੇ ਕ+ਤ/_ਲ ਮਾਮਲੇ ਚ ਵੱਡਾ ਖੁਲਾਸਾ

Address

Chandigarh

Alerts

Be the first to know and let us send you an email when BAAZ LIVE posts news and promotions. Your email address will not be used for any other purpose, and you can unsubscribe at any time.

Contact The Business

Send a message to BAAZ LIVE:

Share