Punjabi Akhar

Punjabi Akhar ਹਰ ਗੱਲ ਪੰਜਾਬ ਦੀ

ਗੁਰਦਾਸਪੁਰ, 14 ਅਪ੍ਰੈਲ (  ਬਿਊਰੋ  ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਰੈੱਡ ਕਰਾਸ ...
14/04/2023

ਗੁਰਦਾਸਪੁਰ, 14 ਅਪ੍ਰੈਲ ( ਬਿਊਰੋ ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੂੰ ‘ਅਬਾਦ ਸੰਜੀਵਨੀ ਮੈਡੀਕਲ ਕੈਂਪਾਂ’ ਲਈ ਇੱਕ ਹਾਈਟੈਕ ਐਂਬੂਲੈਂਸ ਵੈਨ ਦਾਨ ਦਿੱਤੀ ਗਈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਇਸ ਐਂਬੂਲੈਂਸ ਵੈਨ ਦੀਆਂ ਚਾਬੀਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਸੌਂਪੀਆਂ ਗਈਆਂ।...

ਗੁਰਦਾਸਪੁਰ, 14 ਅਪ੍ਰੈਲ ( ਬਿਊਰੋ ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਰੈੱਡ ਕਰਾਸ ਸ....

ਗੁਰਦਾਸਪੁਰ, 14 ਅਪ੍ਰੈਲ (  ਬਿਊਰੋ   ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰ...
14/04/2023

ਗੁਰਦਾਸਪੁਰ, 14 ਅਪ੍ਰੈਲ ( ਬਿਊਰੋ ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ....

ਗੁਰਦਾਸਪੁਰ, 14 ਅਪ੍ਰੈਲ ( ਬਿਊਰੋ ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕ...

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ    ) - ਸੀਨੀਅਰ ਪੁਲਿਸ ਕਪਤਾਨ, ਬਟਾਲਾ ਵੱਲੋਂ 6 ਅਪ੍ਰੈਲ 2023 ਨੂੰ ਇੱਕ ਪੱਤਰ ਰਾਹੀਂ  ਜ਼ਿਲ੍ਹਾ ਪ੍ਰਸ਼ਾਸਨ ਨੂੰ...
14/04/2023

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਸੀਨੀਅਰ ਪੁਲਿਸ ਕਪਤਾਨ, ਬਟਾਲਾ ਵੱਲੋਂ 6 ਅਪ੍ਰੈਲ 2023 ਨੂੰ ਇੱਕ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਤੋਂ ਕਰੀਬ 8-10 ਫੁੱਟ ਬਾਹਰ ਦੁਕਾਨਾਂ ਦਾ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਬਜ਼ਾਰ ਵਿੱਚ ਰਸਤਾ ਤੰਗ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ ਅਤੇ ਇਸ ਨਾਲ ਲੜਾਈ ਝਗੜੇ ਦਾ ਮਾਹੌਲ ਬਨਣ ਕਾਰਨ ਤਨਾਅ ਵਾਲੀ ਸਥਿਤੀ ਹੋ ਜਾਣ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਰਹਿੰਦਾ ਹੈ।...

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਸੀਨੀਅਰ ਪੁਲਿਸ ਕਪਤਾਨ, ਬਟਾਲਾ ਵੱਲੋਂ 6 ਅਪ੍ਰੈਲ 2023 ਨੂੰ ਇੱਕ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ....

ਗੁਰਦਾਸਪੁਰ, 13 ਅਪ੍ਰੈਲ (  ਬਿਊਰੋ  ) - ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ...
14/04/2023

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ (1 ਅਤੇ 2) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਦੋਵੇਂ ਅਧਿਕਾਰੀ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਚੂੜੀਆਂ-ਕਮ-ਰਿਟਰਨਿੰਗ ਅਫ਼ਸਰ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਚੋਣ ਹਲਕਾ-9 ਫ਼ਤਹਿਗੜ੍ਹ ਚੂੜੀਆਂ ਅਧੀਨ ਕੰਮ ਕਰਨਗੇ। ਇਸ ਲਈ ਇਹ ਅਧਿਕਾਰੀ ਆਪਣੇ ਰਿਟਰਨਿੰਗ ਅਫ਼ਸਰ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਤੁਰੰਤ ਤਾਲਮੇਲ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ-9, ਫ਼ਤਹਿਗੜ੍ਹ ਚੂੜੀਆਂ ਵਿੱਚ ਚੋਣਾਂ/ਵੋਟਰ ਸੂਚੀ ਦੇ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣਗੇ।

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ਲਈ...

ਗੁਰਦਾਸਪੁਰ, 13 ਅਪ੍ਰੈਲ (  ਬਿਊਰੋ    ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾ...
14/04/2023

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਅਗਵਾਈ ਹੇਠ ਮਿਤੀ 17 ਅਪ੍ਰੈਲ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਕਿਓਰਿਟੀ ਗਾਰਡ ਅਤੇ ਸਕਿਓਰਿਟੀ ਸੁਪਰਵਾਈਜਰ ਦੀ ਭਰਤੀ ਲਈ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।...

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾ.....

ਗੁਰਦਾਸਪੁਰ, 13 ਅਪ੍ਰੈਲ (  ਬਿਊਰੋ   ) - ਵਿਸਾਖੀ ਦੇ ਦਿਹਾੜੇ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ...
14/04/2023

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਵਿਸਾਖੀ ਦੇ ਦਿਹਾੜੇ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਮਿਲਕ ਪਲਾਂਟ ਗੁਰਦਾਸਪੁਰ ਦੇ ਸਾਹਮਣੇ ਜੀ.ਟੀ. ਰੋਡ ਦੇ ਕਿਨਾਰੇ ਪੌਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੌਦੇ ਲਗਾਉਣ ਦੀ ਮੁਹਿੰਮ ਦੇ ਪਹਿਲੇ ਦਿਨ ਅੱਜ 100 ਦੇ ਕਰੀਬ ਪੌਦੇ ਲਗਾਏ ਗਏ।...

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਵਿਸਾਖੀ ਦੇ ਦਿਹਾੜੇ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵ.....

ਗੁਰਦਾਸਪੁਰ, 13 ਅਪ੍ਰੈਲ (   ਬਿਊਰੋ  ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਹੋਰ ...
14/04/2023

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਹੋਰ ਨਿਵੇਕਲਾ ਉਪਰਾਲਾ ਕਰਦਿਆਂ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਬਾਰੇ ਇੱਕ ਵਿਸ਼ੇਸ਼ ਡਾਕੂਮੈਂਟਰੀ ਤਿਆਰ ਕੀਤੀ ਗਈ ਹੈ। ਸ਼ਿਵ ਬਟਾਲਵੀ ਦੇ ਜੀਵਨ ਤੇ ਸਾਹਿਤਕ ਸਫ਼ਰ ’ਤੇ ਅਧਾਰਿਤ ਇਸ ਡਾਕੂਮੈਂਟਰੀ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਰਿਲੀਜ਼ ਕੀਤਾ ਗਿਆ।...

ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਹੋਰ ਨ.....

Address

Chandigarh

Website

Alerts

Be the first to know and let us send you an email when Punjabi Akhar posts news and promotions. Your email address will not be used for any other purpose, and you can unsubscribe at any time.

Share