13/12/2024
ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ, ਜਥੇ ਸੰਗਤ ਵਿੱਚ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਦਮਦਮੀ ਟਕਸਾਲ ਦੇ ਮੁਖੀ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮਹਾਂਪੁਰਖਾਂ ਬਾਰੇ ਕੁਝ ਵਿਅਕਤੀ ਜਿਹੜੇ ਦਮਦਮੀ ਟਕਸਾਲ ਵਿੱਚੋਂ ਕੱਢੇ ਗਏ, ਉਹਨਾਂ ਵਿਅਕਤੀਆਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸੁਚੇਤ ਰਹਿਣ