27/08/2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿਖੇ ਚੱਲ ਰਹੇ ਕੁਦਰਤੀ ਆਫ਼ਤਾਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਪਹੁੰਚਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਤੋਂ ਅਰਦਾਸ ਕਰਨ ਉਪਰੰਤ ਆਪਣੀਆਂ ਟੀਮਾਂ ਸਮੇਤ ਰਵਾਨਗੀ ਕੀਤੀ ਗਈ ।
ਗੁਰੂ ਸਾਹਿਬ ਇਸ ਸਥਿਤੀ ਨਾਲ ਜਲਦੀ ਨਜਿੱਠਣ ਲਈ ਪੰਜਾਬ ਨੂੰ ਹਿੰਮਤ ਬਖ਼ਸ਼ਣ ।