SaFar ਸਫ਼ਰ

SaFar ਸਫ਼ਰ ✨ ਸਫ਼ਰ ਸਿਰਫ ਰਸਤੇ ਨਹੀਂ, ਅੰਦਰਲੇ ਅਹਿਸਾਸ ਵੀ ਹੁੰਦੇ ਨੇ।
🎥 ਰੋਜ਼ਾਨਾ ਜ਼ਿੰਦਗੀ, ਤਜਰਬੇ, ਤੇ Punjab ਦੀ ਰੂਹਾਨੀ ਖੁਸ਼ਬੂ।
📍Follow karo: YouTube ’ਤੇ video editor

16/08/2025

ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥

15/08/2025

ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥

14/08/2025

ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥

13/08/2025

ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥

12/08/2025

ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥

12/08/2025

ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

11/08/2025

ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥

09/08/2025

ਬਿਨੁ ਭਗਵੰਤ ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥

09/08/2025

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥

08/08/2025

ਸੋਗ ਹਰਖ ਮਹਿ ਆਵਣ ਜਾਣਾ ॥ ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥

07/08/2025

ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

Address

Dabwali

Website

Alerts

Be the first to know and let us send you an email when SaFar ਸਫ਼ਰ posts news and promotions. Your email address will not be used for any other purpose, and you can unsubscribe at any time.

Share