Being Viral

Being Viral ਵੀਡੀੳ ਪਰਮੋਸ਼ਨ ਲਈ ਇਸ +917009112648 Whatsapp ਨੰਬਰ ਤੇ ਮੈਸੇਜ ਕਰੋ ।

ਧੰਨ ਧੰਨ ਬਾਬਾ ਦੀਪ ਸਿੰਘ ਜੀ  ਦੇ ਦਰਸ਼ਨ ਦੀਦਾਰੇ, ਲਿਖੋ ਵਾਹਿਗੁਰੂ ਜੀ 🙏
27/07/2025

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਦਰਸ਼ਨ ਦੀਦਾਰੇ, ਲਿਖੋ ਵਾਹਿਗੁਰੂ ਜੀ 🙏

Sri Harmandir Sahib Amritsar Amrit Vele Da Mukhwak Ang 696, 27-07-2025ਅੱਜ ਦਾ ਮੁਖਵਾਕ :ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ...
27/07/2025

Sri Harmandir Sahib Amritsar Amrit Vele Da Mukhwak Ang 696, 27-07-2025

ਅੱਜ ਦਾ ਮੁਖਵਾਕ :
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

AMRIT VELE DA HUKAMNAMA SRI DARBAR SAHIB AMRITSAR, ANG 692, 26-07-2025ਅੱਜ ਦਾ ਮੁਖਵਾਕ:ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ...
26/07/2025

AMRIT VELE DA HUKAMNAMA SRI DARBAR SAHIB AMRITSAR, ANG 692, 26-07-2025

ਅੱਜ ਦਾ ਮੁਖਵਾਕ:
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Amritsar Vele Da Mukhwak Sachkhand Sri Harmandir Sahib AmritsarAng:632, 25-07-2025ਅੱਜ ਦਾ ਮੁਖਵਾਕਸੋਰਠਿ ਮਹਲਾ ੯ ॥ ਮਨ ਰੇ ਪ੍ਰਭ...
25/07/2025

Amritsar Vele Da Mukhwak Sachkhand Sri Harmandir Sahib Amritsar
Ang:632, 25-07-2025

ਅੱਜ ਦਾ ਮੁਖਵਾਕ
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Please cover your head & remove your shoes before reading sri hukamnama sahib JiSachkhand Sri Harmandir Sahib Amritsar A...
24/07/2025

Please cover your head & remove your shoes before reading sri hukamnama sahib Ji

Sachkhand Sri Harmandir Sahib Amritsar Amrit Vele Da Mukhwak, Ang 636 , 24-07-2025

ਅੱਜ ਦਾ ਮੁਖਵਾਕ:
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਵਾਹਿਗੁਰੂ ਲਿਖ ਕੇ ਹਾਜਰੀ ਲਗਵਾਓ ਜੀ । ਧੰਨ ਧੰਨ ਗੁਰੂ ਰਾਮਦਾਸ ਜੀ ਮਹਾਰਾਜ । ਅੰਮ੍ਰਿਤ ਵੇਲੇ ਦੇ ਦਰਸ਼ਨ ਕਰੋ ਜੀ ।
23/07/2025

ਵਾਹਿਗੁਰੂ ਲਿਖ ਕੇ ਹਾਜਰੀ ਲਗਵਾਓ ਜੀ ।
ਧੰਨ ਧੰਨ ਗੁਰੂ ਰਾਮਦਾਸ ਜੀ ਮਹਾਰਾਜ ।
ਅੰਮ੍ਰਿਤ ਵੇਲੇ ਦੇ ਦਰਸ਼ਨ ਕਰੋ ਜੀ ।

ਜਨਮ ਦਿਨ ਮੁਬਾਰਕ ਸ਼ਿਵ ਕੁਮਾਰ ਬਟਾਲਵੀ ਬਿਰਹਾ ਦਾ ਸੁਲਤਾਨ ।
23/07/2025

ਜਨਮ ਦਿਨ ਮੁਬਾਰਕ ਸ਼ਿਵ ਕੁਮਾਰ ਬਟਾਲਵੀ ਬਿਰਹਾ ਦਾ ਸੁਲਤਾਨ ।

Please cover your head & remove your shoes before reading sri hukamnama sahib JiAMRIT VELE DA HUKAMNAMA SRI DARBAR SAHIB...
23/07/2025

Please cover your head & remove your shoes before reading sri hukamnama sahib Ji

AMRIT VELE DA HUKAMNAMA SRI DARBAR SAHIB AMRITSAR, ANG 641, 23-07-2025

ਅੱਜ ਦਾ ਮੁਖਵਾਕ :
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

आज का मुखवाक:
सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਦਿੱਲੀ ਵਿਚ ਪੈ ਰਿਹਾ ਭਾਰੀ ਮੀਂਹPhoto: PTI
23/07/2025

ਦਿੱਲੀ ਵਿਚ ਪੈ ਰਿਹਾ ਭਾਰੀ ਮੀਂਹ
Photo: PTI

CM ਭਗਵੰਤ ਮਾਨ ਜੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ। ਪਿਛਲੇ ਦਿਨਾਂ ਦੌਰਾਨ ਈ-ਮੇਲ ਰਾਹੀਂ ਆਈਆਂ ਧਮਕੀਆਂ ਨੂੰ ਲੈ...
22/07/2025

CM ਭਗਵੰਤ ਮਾਨ ਜੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ। ਪਿਛਲੇ ਦਿਨਾਂ ਦੌਰਾਨ ਈ-ਮੇਲ ਰਾਹੀਂ ਆਈਆਂ ਧਮਕੀਆਂ ਨੂੰ ਲੈਕੇ SGPC ਪ੍ਰਧਾਨ ਤੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਪੁਲਿਸ ਪੂਰੀ ਮੁਸਤੈਦੀ ਤੇ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ, ਬਹੁਤ ਜਲਦ ਇਸ ਘਿਨਾਉਣੀ ਹਰਕਤ ਪਿਛਲੇ ਮੁੱਖ ਦੋਸ਼ੀਆਂ ਨੂੰ ਫੜਿਆ ਜਾਵੇਗਾ।
Being Viral

Sri Harmandir Sahib Amritsar Amrit Vele Da Mukhwak Ang 696, 22-07-2025ਅੱਜ ਦਾ ਮੁਖਵਾਕ :ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ...
22/07/2025

Sri Harmandir Sahib Amritsar Amrit Vele Da Mukhwak Ang 696, 22-07-2025

ਅੱਜ ਦਾ ਮੁਖਵਾਕ :
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਵਿਵਾਦਾਂ ਵਿਚਾਲੇ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ’ਤੇ ਸਾਂਝੇ ਕੀਤੇ 'ਪੰਜਾਬ 95' ਦੇ ਦ੍ਰਿਸ਼
21/07/2025

ਵਿਵਾਦਾਂ ਵਿਚਾਲੇ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ’ਤੇ ਸਾਂਝੇ ਕੀਤੇ 'ਪੰਜਾਬ 95' ਦੇ ਦ੍ਰਿਸ਼

Address

Dakha

Telephone

+917986770140

Website

Alerts

Be the first to know and let us send you an email when Being Viral posts news and promotions. Your email address will not be used for any other purpose, and you can unsubscribe at any time.

Contact The Business

Send a message to Being Viral:

Share