Azaad Pro Punjabi

Azaad Pro Punjabi ਇਹ ਪੇਜ ਕਿਸੇ ਰਾਜਨੀਤਕ ਪਾਰਟੀ, ਧਰਮ, ਜਾਂ ਵਿਅ?

29/05/2025

ਏਥੇ ਏਸ਼ੀਅਨ ਕੰਪਨੀ ਦਾ ਹਰ ਪ੍ਰਕਾਰ ਦਾ ਰੰਗ ਬਜ਼ਾਰ ਨਾਲੋਂ ਸਸਤੇ ਰੇਟ ਤੇ ਮਿਲਦਾ ਹੈ |
ਨੋਟ : ਵਾਟਰ ਪ੍ਰੂਫ਼ ਪੁੱਟੀ ਅਤੇ ਸਿੰਪਲ ਪੁੱਟੀ ਸਪੈਸ਼ਲ ਆਫ਼ਰ ਚਲ ਰਿਹਾ ਹੈ |
ਜਲਦੀ ਆਓ ਤੇ ਜਲਦੀ ਪਾਓ
ਜਸਕਰਨ ਪੇਂਟ ਸਟੋਰ ਜੀ ਟੀ ਰੋਡ ਅੱਡਾ ਗਰਨਾ ਸਾਹਿਬ

12/05/2025

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਫਿਰ ਤੋਂ ਸੁਣੀ ਗਈ ਜਬਰਦਸਤ ਧਮਾਕਿਆ ਦੀ ਅਵਾਜ

ਬੁੱਧਵਾਰ   ਸ਼ਾਮ 7 ਵਜੇ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ - ਡਿਪਟੀ ਕਮਿਸ਼ਨਰ ਹੁਸ਼ਿਆਰਪੁਰਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ...
06/05/2025

ਬੁੱਧਵਾਰ ਸ਼ਾਮ 7 ਵਜੇ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ - ਡਿਪਟੀ ਕਮਿਸ਼ਨਰ ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ, ਦਿਨ ਬੁੱਧਵਾਰ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ੍ਹ ਸ਼ਾਮ 7 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲੂ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿਚੋਂ ਨਿਕਲ ਕੇ ਕਿਸੇ ਜਮੀਨ ਜਾਂ ਜ਼ਮੀਨਦੋਜ਼ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਨ੍ਹਾਂ ਕੋਲ ਉਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲ੍ਹੇ ਦੇ ਵਿਚ ਲੰਮੇ ਪੈ ਜਾਣ। ਜੋ ਲੋਕ ਇਮਾਰਤਾਂ ਦੇ ਵਿਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿਨ੍ਹਾਂ ਵਿਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ, ਨੂੰ ਤੁਰੰਤ ਰਸਤਾ ਦੇਣ।
ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ।
‌ ਉਨ੍ਹਾਂ ਦੱਸਿਆ ਕਿ ਕੱਲ੍ਹ ਰਾਤ 8 ਵਜੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਨ੍ਹਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਨ੍ਹਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ 'ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਕੇ ਲਵੇ।

15/04/2025

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਤੇ ਗਜਟਡ ਨੋਨ ਗਜਟਡ ਐਸ ਸੀ ਬੀ ਸੀ ਇੰਪਲੋਇਜ ਵੈਲਫੇਅਰ ਫੈਡਰੇਸ਼ਨ ਪੰਜਾਬ ਦਸੂਹਾ ਇਕਾਈ ਵੱਲੋਂ ਕਰਵਾਇਆ ਗਿਆ ਇਨਾਮ ਵੰਡ ਸਮਾਰੋਹ Azaad Pro Punjabi Baljit Singh

04/04/2025

ਧੀਆਂ ਨੂੰ ਪਿਆਰ ਕਰਨ ਵਾਲੇ ਸ਼ੇਅਰ ਜਰੂਰ ਕਰਿੳ ਜੀ

ਪੰਥਕ ਕਵੀ ਚੈਨ ਸਿੰਘ ਚੱਕਰਵਰਤੀ ਨੂੰ ਸਦਮਾ, ਜਰਮਨੀ 'ਚ ਪੋਤਰੇ ਨਵਬੀਰ ਸਿੰਘ ਗੈਵੀ  ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ, ਪ੍ਰਮਾਤਮਾ ਪਾਰਿਵਾਰ ਨੂੰ ਭ...
21/03/2025

ਪੰਥਕ ਕਵੀ ਚੈਨ ਸਿੰਘ ਚੱਕਰਵਰਤੀ ਨੂੰ ਸਦਮਾ, ਜਰਮਨੀ 'ਚ ਪੋਤਰੇ ਨਵਬੀਰ ਸਿੰਘ ਗੈਵੀ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ, ਪ੍ਰਮਾਤਮਾ ਪਾਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ!

01/03/2025

LOK AWAZ T.V ਦੇ ਪੱਤਰਕਾਰ ਮਨਿੰਦਰਜੀਤ ਸਿੰਘ ਤੇ ਤਿੰਨ ਥਾਵਾਂ ਤੋਂ ਪਰਚੇ ਦਰਜ਼ ਕੀਤੇ ਗਏ ਹਨ। ਇਹ ਲੋਕਾਂ ਦੀ ਜੁਬਾਨਬੰਦੀ ਕਰਨ ਦੀ ਕੋਸ਼ਿਸ਼ ਹੈ। ਅਸੀਂ ਅਦਾਰਾ Azaad Pro Punjabi ਵੱਲੋਂ ਇਸ ਦੀ ਨਿਖੇਧੀ ਕਰਦੇ ਆ।

HAPPY BIRTHDAYViraat Kumar S/o Sanjeev Kumar Vill Noor Tlai ( bhekhowal ) Hsp.
14/02/2025

HAPPY BIRTHDAY
Viraat Kumar
S/o Sanjeev Kumar
Vill Noor Tlai ( bhekhowal ) Hsp.

13/02/2025

ਡੇਰਾ 108 ਬਾਬਾ ਬੰਨਾ ਰਾਮ ਜੀ ਪਿੰਡ ਓਡਰਾਂ ਤੂੰ ਕੱਢੇ ਗਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 🙏

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਸ੍ਰੀ ਨਰਿੰਦਰ ਪਾਲ ਹੀਰ ਜੀ ਭੂਮੀ ਰੱਖਿਆ ਅਫਸਰ ਸਰਕਲ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਜੋ...
30/01/2025

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਸ੍ਰੀ ਨਰਿੰਦਰ ਪਾਲ ਹੀਰ ਜੀ ਭੂਮੀ ਰੱਖਿਆ ਅਫਸਰ ਸਰਕਲ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਜੋ ਕਿ ਬੀਤੇ ਦਿਨੀ ਸਦੀਵੀ ਵਿਛੋੜਾ ਦੇਖ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 31 ਜਨਵਰੀ 2025 ਦਿਨ ਸ਼ੁਕਰਵਾਰ ਨੂੰ ਪਾਏ ਜਾਣਗੇ

Address

Dasua
144205

Alerts

Be the first to know and let us send you an email when Azaad Pro Punjabi posts news and promotions. Your email address will not be used for any other purpose, and you can unsubscribe at any time.

Contact The Business

Send a message to Azaad Pro Punjabi:

Share