All India Media Association

All India Media Association shi nu shi te
galat nu galat
hi kha ge

07/10/2025

ਬੀਜੇਪੀ ਦੀ ਕੇਂਦਰ ਸਰਕਾਰ ਨੇ ਦੇਸ਼ ਦੇ Food Bowl ਪੰਜਾਬ ਨਾਲ ਸੰਕਟ ਦੇ ਸਮੇਂ ਵਿਤਕਰਾ ਕੀਤਾ...ਪੰਜਾਬ ਨੂੰ ਉਸ ਦੇ ਬਣਦੇ ਹੱਕ ਤੋਂ ਵਾਝਾਂ ਰੱਖਿਆ...

07/10/2025
07/10/2025
03/10/2025
03/10/2025
03/10/2025
> _*ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ*_ਮੁਲਜ਼ਮ ਰਿਸ਼ਵਤ ਦੀ ਪਹਿਲੀ...
29/09/2025

> _*ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ*_

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 2000 ਰੁਪਏ

ਚੰਡੀਗੜ੍ਹ 29 ਸਤੰਬਰ, 2025 –
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਰਿਕਾਰਡਿੰਗ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

Address

Delhi

Telephone

+919592598501

Website

Alerts

Be the first to know and let us send you an email when All India Media Association posts news and promotions. Your email address will not be used for any other purpose, and you can unsubscribe at any time.

Contact The Business

Send a message to All India Media Association:

Share