07/08/2026
ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। 🙏🌸
ਗੁਰੂ ਸਾਹਿਬ ਜੀ ਨੇ ਨਿਮਰਤਾ, ਦਇਆ, ਸੇਵਾ ਅਤੇ ਮਨੁੱਖਤਾ ਦਾ ਅਨਮੋਲ ਸੰਦੇਸ਼ ਦਿੱਤਾ। ਆਓ ਅੱਜ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਸਾਹਿਬ ਜੀ ਦੇ ਦਰਸਾਏ ਰਾਹ 'ਤੇ ਚੱਲਣ ਦਾ ਸੰਕਲਪ ਕਰੀਏ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। ❤️
Gurpurab Waheguru WaheguruJi SatnamWaheguru Sikh Sikhi Sikhism SikhHistory Gurbani Khalsa KhalsaPanth Seva Simran GuruSahib SikhReels SikhPage SikhCommunity Punjab Punjabi GoldenTemple Amritsar Blessed Faith Spirituality ReelsIndia