06/07/2025
Live...ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਚਾਰਜ ਭਾਈ ਹਰਭਿੰਦਰ ਸਿੰਘ ਜੀ ਦੇ ਉਪਰਾਲੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ , ਫਲੋਰਾ, ਆਰ ਐਸ ਪੁਰਾ ਜੰਮੂ ਵਿਖੇ ਅੱਜ ਮਿਤੀ 06 ਜੁਲਾਈ 2025 ਨੂੰ ਗੁਰਮਤਿ ਸਿਖਲਾਈ ਕੈੰਪ ਦੀ ਸਮਾਪਤੀ ਕੀਤੀ ਜਾ ਰਹੀ ਬੱਚਿਆਂ ਵੱਲੋਂ ਕਵਿਤਾਵਾਂ, ਅਤੇ ਲੈਕਚਰ ਕੀਤੇ ਜਾ ਰਹੇ,
ਧੰਨਵਾਦ ਸਹਿਤ
ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ
ਸਿੱਖ ਮਿਸ਼ਨ ਜੰਮੂ ਕਸ਼ਮੀਰ
(ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ।)