Gurdwara Bangla Sahib

Gurdwara Bangla Sahib Gurdwara Bangla Sahib (ਗੁਰਦੁਆਰਾ ਬੰਗਲਾ ਸਾਹਿਬ) is a Prominent Sikh Historical Place in New Delhi.

14/12/2025

14/12/2025 Official DSGMC | Gurbani Kirtan | Live Gurdwara Bangla Sahib

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤ...
14/12/2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ ਸ਼ਹੀਦੀ ਜੋੜ ਮੇਲ “ ਸੋਮਵਾਰ, 22 ਦਸੰਬਰ 2025 ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ 2:30 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ।

ਸੰਗਤਾਂ ਨੂੰ ਬੇਨਤੀ ਹੈ ਕਿ ਇਸ ਮੌਕੇ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਉਨ੍ਹਾਂ ਸੂਰਬੀਰ ਯੋਧਿਆਂ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰੀਏ।




14/12/2025

ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ।

13/12/2025

13/12/2025 Official DSGMC | Gurbani Kirtan | Live Gurdwara Bangla Sahib

ਦਿੱਲ੍ਹੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾ ਲਈ ਅਤੇ ਵੈਸਾਖੀ ਪੁਰਬ ਖ਼ਾਲਸਾ ਸਾਜਨਾ ਦਿਵਸ ਗੁਰਦੁਆਰਾ ਪ...
13/12/2025

ਦਿੱਲ੍ਹੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾ ਲਈ ਅਤੇ ਵੈਸਾਖੀ ਪੁਰਬ ਖ਼ਾਲਸਾ ਸਾਜਨਾ ਦਿਵਸ ਗੁਰਦੁਆਰਾ ਪੰਜਾ ਸਾਹਿਬ ਵਿਖੇ ਮਨਾਉਣ ਲਈ 480 ਸ਼ਰਧਾਲੂਆਂ ਦਾ ਜੱਥਾ 11 ਅਪ੍ਰੈਲ ਤੋਂ 20 ਅਪ੍ਰੈਲ, 2026 ਨੂੰ ਦਿੱਲੀ ਤੋਂ ਰਵਾਨਾ ਹੋਵੇਗਾ, ਜਿਸ ਦੀ ਕੋਈ ਵੀਜ਼ਾ ਫੀਸ ਸੰਗਤਾਂ ਪਾਸੋਂ ਨਹੀਂ ਲਈ ਜਾਵੇਗੀ।
ਚਾਹਵਾਨ ਯਾਤਰੀ ਆਪਣੇ ਦਸਤਾਵੇਜ਼ 30 ਜਨਵਰੀ, 2026 ਤੱਕ ਜਮ੍ਹਾ ਕਰਵਾ ਸਕਦੇ ਹਨ।

ਸੰਗਤਾਂ ਨੂੰ ਬੇਨਤੀ ਹੈ ਕਿ ਯਾਤਰਾ ਦੇ ਸੰਬੰਧ ਵਿੱਚ ਵਧੇਰੀ ਜਾਣਕਾਰੀ ਲਈ ਇਸ਼ਤਿਹਾਰ ਵਿੱਚ ਦਿੱਤੇ ਗਏ ਫੋਨ ਨੰਬਰ ਤੇ ਸੰਪਰਕ ਕਰਨ ਦੀ ਕਿਰਪਾਲਤਾ ਕਰਨੀ ਜੀ।

13/12/2025

शूटर सिमरनप्रीत - पंजाब की बेटी ने वर्ल्ड कप फाइनल में गोल्ड मेडल जीता।

13/12/2025

13/12/2025 Official DSGMC | Gurbani Kirtan | Live Gurdwara Bangla Sahib

13/12/2025

ਨਿਸ਼ਾਨੇਬਾਜ਼ ਸਿਮਰਨਪ੍ਰੀਤ - ਵਿਸ਼ਵ ਕੱਪ ਫਾਈਨਲ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਪੰਜਾਬ ਦੀ ਧੀ।

Address

Hanuman Road Area, Connaught Place, New Delhi
Delhi
110001

Alerts

Be the first to know and let us send you an email when Gurdwara Bangla Sahib posts news and promotions. Your email address will not be used for any other purpose, and you can unsubscribe at any time.

Contact The Business

Send a message to Gurdwara Bangla Sahib:

Share