Gurdwara Rakab Ganj Sahib

Gurdwara Rakab Ganj Sahib Gurdwara Rakab Ganj Sahib is a historical gurdwara in Delhi, It’s located at the exact spot where Sri Guru Teg Bahadur’s headless body was cremated.

11/08/2025

जगरीत कौर, पावरलिफ्टिंग में तीन गोल्ड मेडल जीतने वाली पंजाब की बेटी।

11/08/2025

11/08/2025 Live Gurdwara Rakab Ganj Sahib New Delhi ! ਗੁਰਦੁਆਰਾ ਰਕਾਬ ਗੰਜ ਸਾਹਿਬ ਜੀ‌, ਸਿੱਧਾ ਪ੍ਰਸਾਰਣ..

11/08/2025

ਹੋਤੀ ਮਰਦਾਨ ਸੰਪਰਦਾ ਦੇ ਨੂਰ, ਸੰਤ ਬਾਬਾ ਕਰਮ ਸਿੰਘ ਜੀ ਦੀ ਪਰੋਪਕਾਰੀ ਸ਼ਖਸ਼ੀਅਤ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਿਕਾਰਯੋਗ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿ...
11/08/2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਿਕਾਰਯੋਗ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮੇਨ ਦਰਬਾਰ ਹਾਲ ਦੇ ਸੁੰਦਰੀਕਰਣ ਦੀਆਂ ਖੂਬਸੂਰਤ ਤਸਵੀਰਾਂ ।

10/08/2025

10/08/2025 Live Gurdwara Rakab Ganj Sahib New Delhi ! ਗੁਰਦੁਆਰਾ ਰਕਾਬ ਗੰਜ ਸਾਹਿਬ ਜੀ‌, ਸਿੱਧਾ ਪ੍ਰਸਾਰਣ..

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਿਕਾਰਯੋਗ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿ...
10/08/2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਿਕਾਰਯੋਗ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮੇਨ ਦਰਬਾਰ ਹਾਲ ਦਾ ਸੁੰਦਰੀਕਰਣ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਜਿਸ ਤੋਂ ਬਾਅਦ ਕੀਰਤਨ ਦਰਬਾਰ ਸਜਾਏ ਗਏ ਅਤੇ ਅਰਦਾਸ ਕਰ ਕੇ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ ।

09/08/2025

09/08/2025 Live Gurdwara Rakab Ganj Sahib New Delhi ! ਗੁਰਦੁਆਰਾ ਰਕਾਬ ਗੰਜ ਸਾਹਿਬ ਜੀ‌, ਸਿੱਧਾ ਪ੍ਰਸਾਰਣ..

‘ ਸਾਚਾ ਗੁਰੂ ਲਾਧੋ ਰੇ ‘  ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਲੱਖ ਲੱਖ ਵਧਾਈਆਂ ।
08/08/2025

‘ ਸਾਚਾ ਗੁਰੂ ਲਾਧੋ ਰੇ ‘ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਲੱਖ ਲੱਖ ਵਧਾਈਆਂ ।

Address

Guru Gobind Singh Bhawan, Pandit Pant Marg, New Delhi
Delhi
110001

Telephone

011 2371 2581

Website

Alerts

Be the first to know and let us send you an email when Gurdwara Rakab Ganj Sahib posts news and promotions. Your email address will not be used for any other purpose, and you can unsubscribe at any time.

Share