24/08/2025
ਪੰਜਾਬ ਦੇ 32 ਲੱਖ ਲੋਕਾਂ ਨੂੰ ਕੇਂਦਰ ਸਰਕਾਰ ਦਾ ਵੱਡਾ ਝਟਕਾ || ਚੁੱਲਿਆਂ ਦੀ ਅੱਗ ਬੁਝਣ ਦਾ ਖਤਰਾ Malwa News Punjabi
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ 32 ਲੱਖ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ ਅਤੇ ਲਗਾਤਾਰ ਪੰਜਾਬ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।
#ਮਾਲਵਾਨਿਊਜ਼