
29/07/2025
ਦੁਖਦਾਈ ਖਬਰ: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਦੇ ਜੀਜਾ ਜੀ ਸ. ਗੁਰਵਿੰਦਰ ਸਿੰਘ (ASI) ਦੇ ਅਚਾਨਕ ਅਕਾਲ ਚਲਾਣਾ ਕਰ ਗਏ ਹਨ । ਸ. ਗੁਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ । ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।