PRNews Live

PRNews Live Chairman of Block smiti arniwala
Vice President of Block Congress Committee Jalalabad
Coordinator-SC Wing Punjab

01/09/2026

ਦੇਖੋ ਕਾਰਨਾਮਾ ਝਾੜੂ ਸਰਕਾਰ ‌ਦਾ

ਭੈਣ ਭਰਾ ਦੇ ਪਵਿੱਤਰ ਪਿਆਰ ਦੇ ਤਿਉਹਾਰ ਰੱਖੜੀ ਦੀਆਂ ਆਪ ਸਭ ਨੂੰ ਲੱਖ ਲੱਖ ਮੁਬਾਰਕਾਂ ਪਰਮਾਤਮਾ ਕਰੇ ਆਪ ਸਭ ਭੈਣ ਭਰਾਵਾਂ ਦਾ ਪਿਆਰ ਸਦਾ ਬਣਿਆ ਰਹੇ...
28/08/2026

ਭੈਣ ਭਰਾ ਦੇ ਪਵਿੱਤਰ ਪਿਆਰ ਦੇ ਤਿਉਹਾਰ ਰੱਖੜੀ ਦੀਆਂ ਆਪ ਸਭ ਨੂੰ ਲੱਖ ਲੱਖ ਮੁਬਾਰਕਾਂ ਪਰਮਾਤਮਾ ਕਰੇ ਆਪ ਸਭ ਭੈਣ ਭਰਾਵਾਂ ਦਾ ਪਿਆਰ ਸਦਾ ਬਣਿਆ ਰਹੇ
Indian National Congress Rahul Gandhi Amrita Warring Indian Youth Congress Amarinder Singh Raja Warring Fan Club Punjab News Fazilka News Amarinder Singh Raja Warring

27/08/2026

ਫਾਜਿਲਕਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਗੈਰ—ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਥਾਣਾ ਸਦਰ ਫਾਜ਼ਿਲਕਾ ਪੁਲਿਸ ਵੱਲ...
27/08/2026

ਫਾਜਿਲਕਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਗੈਰ—ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

ਥਾਣਾ ਸਦਰ ਫਾਜ਼ਿਲਕਾ ਪੁਲਿਸ ਵੱਲੋਂ 02 ਤਸਕਰ ਗ੍ਰਿਫਤਾਰ, ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ, ਡਰੱਗ ਮਨੀ ਅਤੇ ਗੋਲੀ—ਸਿੱਕਾ ਬਰਾਮਦ

नेपाल और तिब्बत के बॉर्डर वाले इलाकों में अचानक आई प्रलयंकारी बाढ़ ने भारी नुकसान पहुंचाया है। हंसते-खेलते गांव और सड़के...
27/08/2026

नेपाल और तिब्बत के बॉर्डर वाले इलाकों में अचानक आई प्रलयंकारी बाढ़ ने भारी नुकसान पहुंचाया है। हंसते-खेलते गांव और सड़कें मलबे के ढेर में तब्दील हो चुके हैं। सेना और रेस्क्यू टीमें खराब मौसम के बावजूद लोगों की जान बचाने में जुटी हुई हैं।
प्रकृति के इस रौद्र रूप के आगे इंसान कितना बेबस है, यह देखकर मन बेहद उदास है। पशुपतिनाथ जी से यही प्रार्थना है कि नेपाल के लोगों की रक्षा करें और वहां जल्द से जल्द सब कुछ ठीक हो जाए

27/08/2026

तबाही के बाद लुट का मंजर

कांग्रेस की आस्था पर सवाल उठाने वालेPRNews Live
26/08/2026

कांग्रेस की आस्था पर सवाल उठाने वाले
PRNews Live

*ਫਾਜ਼ਿਲਕਾ ਵਿੱਚ ਐੱਸ.ਸੀ. ਡਿਪਾਰਟਮੈਂਟ ਦਾ ਵਿਸ਼ੇਸ਼ ਨਿਯੁਕਤੀ ਪੱਤਰ ਸਮਾਗਮ* ਫਾਜ਼ਿਲਕਾ: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਡਿਪਾਰਟਮੈਂਟ ਵੱ...
24/08/2026

*ਫਾਜ਼ਿਲਕਾ ਵਿੱਚ ਐੱਸ.ਸੀ. ਡਿਪਾਰਟਮੈਂਟ ਦਾ ਵਿਸ਼ੇਸ਼ ਨਿਯੁਕਤੀ ਪੱਤਰ ਸਮਾਗਮ*
ਫਾਜ਼ਿਲਕਾ: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਡਿਪਾਰਟਮੈਂਟ ਵੱਲੋਂ ਫਾਜ਼ਿਲਕਾ ਵਿਖੇ ਵਿਸ਼ੇਸ਼ ਨਿਯੁਕਤੀ ਪੱਤਰ ਸਮਾਗਮ ਕਰਵਾਇਆ ਗਿਆ। ਨਿਯੁਕਤੀ ਪੱਤਰ ਸਮਾਗਮ ਸ਼ੁਰੂ ਕਰਨ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਆਸ਼ੀਰਵਾਦ ਲਿਆ ਗਿਆ। ਇਸ ਮੌਕੇ “ਬਾਬਾ ਸਾਹਿਬ ਤੇਰੀ ਸੋਚ ’ਤੇ ਪਹਿਰਾ ਦਿਆਂਗੇ” ਦੇ ਜੋਸ਼ੀਲੇ ਨਾਅਰਿਆਂ ਨਾਲ ਪੰਡਾਲ ਗੂੰਜ ਉੱਠਿਆ।
ਇਸ ਉਪਰੰਤ ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਪਾਰਟੀ ਦੀ ਮਜ਼ਬੂਤੀ, ਏਕਤਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ।
ਪੰਜਾਬ ਪ੍ਰਦੇਸ਼ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਲੱਕੀ ਪੱਖੋ ਕੇ ਜੀ ਨੇ ਕਿਹਾ ਕਿ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਐੱਸ.ਸੀ. ਸਮਾਜ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਨਵੀਂ ਤਾਕਤ ਮਿਲੇਗੀ।
ਜ਼ਿਲ੍ਹਾ ਚੇਅਰਪਰਸਨ ਸ਼੍ਰੀਮਤੀ ਰੇਖਾ ਰਾਣੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ, ਏਕਤਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਨੈਸ਼ਨਲ ਕੋਆਰਡੀਨੇਟਰ ਸ੍ਰੀ ਮਨੀ ਰਾਮ ਜੀ, ਪੰਜਾਬ ਪ੍ਰਦੇਸ਼ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਲੱਕੀ ਪੱਖੋ ਕੇ ਜੀ, ਜ਼ਿਲ੍ਹਾ ਫਾਜ਼ਿਲਕਾ ਦੇ ਇੰਚਾਰਜ ਅਤੇ ਪੰਜਾਬ ਦੇ ਵਾਇਸ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਰਾਜਾ ਛੱਤੇਆਣਾ ਜੀ, ਜ਼ਿਲ੍ਹਾ ਫਾਜ਼ਿਲਕਾ ਦੇ ਕੋ-ਇੰਚਾਰਜ ਸ੍ਰੀ ਨਵਤੇਜ ਸਿੰਘ ਅੰਮ੍ਰਿਤਸਰ ਸਾਹਿਬ ਜੀ, ਜ਼ਿਲ੍ਹਾ ਕਾਂਗਰਸ ਫਾਜ਼ਿਲਕਾ ਦੇ ਪ੍ਰਧਾਨ ਸਰਦਾਰ ਹਰਪ੍ਰੀਤ ਸਿੰਘ ਸਿੱਧੂ ਜੀ, ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ ਜੀ, ਚੇਅਰਮੈਨ ਸਤਨਾਮ ਸਿੰਘ ਜੀ, ਬਲਾਕ ਪ੍ਰਧਾਨ ਰਿਤੇਸ਼ ਗਗਨੇਜਾ, ਬਲਾਕ ਪ੍ਰਧਾਨ ਛਿੰਦਰ ਸਿੰਘ ਮਹਾਲਮ, ਕਾਂਗਰਸ ਸਕੱਤਰ ਸ੍ਰੀ ਸੱਤਿਆ ਭਾਦੂ ਜੀ, ਅਬੋਹਰ ਬਲਾਕ ਪ੍ਰਧਾਨ ਸ੍ਰੀ ਸੁਭਾਸ਼ ਠੱਟਈ ਜੀ, ਸ੍ਰੀ ਬੰਟੀ ਬਡੇਰਾ ਜੀ, ਫਾਜ਼ਿਲਕਾ ਸੋਸ਼ਲ ਮੀਡੀਆ ਵਿਭਾਗ ਦੇ ਬਲਾਕ ਪ੍ਰਧਾਨ ਵਿਜੇ ਕੁਮਾਰ ਜੀ, ਅਬੋਹਰ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਬਾਘਲਾ ਜੀ, ਯੂਥ ਕਾਂਗਰਸ ਫਾਜ਼ਿਲਕਾ ਦੇ ਜਨਰਲ ਸਕੱਤਰ ਸਤਵੀਰ ਬੁਰਜਾਂ ਜੀ ਸਮੇਤ ਸਮੂਹ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਰਹੇ।
ਇਸ ਮੌਕੇ ਭਗਵਾਨ ਵਾਲਮੀਕਿ ਗਰੁੜ ਸੈਨਾ ਰਜਿ: ਪੰਜਾਬ ਦੇ ਪ੍ਰਧਾਨ ਸ੍ਰੀ ਹਰਭਜਨ ਸਿੰਘ (ਸੋਨੂੰ) ਕਮਾਲ ਵਾਲਾ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਮਾਗਮ ਦੌਰਾਨ ਨਵੇਂ ਅਹੁਦੇਦਾਰਾਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ।
ਸਟੇਜ ਦਾ ਸੰਚਾਲਨ ਜ਼ਿਲ੍ਹਾ ਫਾਜ਼ਿਲਕਾ ਸੋਸ਼ਲ ਮੀਡੀਆ ਵਿਭਾਗ ਦੇ ਪ੍ਰਧਾਨ ਸ੍ਰੀ ਪ੍ਰਦੀਪ ਸਿੰਘ (ਬਿੱਟੂ) ਚਿਮਨੇਵਾਲਾ ਜੀ ਅਤੇ ਸ੍ਰੀ ਤਰਸੇਮ ਸਿੰਘ ਭੱਟੀ ਜੀ ਵੱਲੋਂ ਕੀਤਾ ਗਿਆ।

Amarinder Singh Raja Warring Punjab Pradesh congress Halka Balluana Indian National Congress Fazilka News Emanat Pinku Amarinder Singh Raja Warring Fan Club Congress Faridkot Rahul Gandhi Amrita Warring

Address

CHIMNE WALA
Fazilka
152123

Alerts

Be the first to know and let us send you an email when PRNews Live posts news and promotions. Your email address will not be used for any other purpose, and you can unsubscribe at any time.

Contact The Business

Send a message to PRNews Live:

Shortcuts

Share