RB Live Media

RB Live Media RB Live Media (Digital Media Network)
RANGLA BANGLA SAMACHAR
(Hindi Newspaper) Fazilka, Punjab
RNI Number: PUNHIN/2024/90479

13/08/2025

फाजिल्का: श्री लाडली जी सरकार मंदिर में 16 अगस्त को बड़ी धूमधाम से मनाई जाएगी श्री कृष्ण जन्माष्टमी, करवाए जाएंगे श्री वृंदावन धाम के दर्शन

13/08/2025

ਮੇਲੇ ਵਿੱਚ ਮਾਰੀ ਫੁਕਰੀ, ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

13/08/2025

Fazilka Police ਨੇ Railway Station ਤੇ ਕੀਤੀ ਚੈਕਿੰਗ

13/08/2025

ਅੱਜ ਅਰਨੀਵਾਲਾ ਵਿਖੇ ਕਿਸਾਨਾਂ ਵਲੋ ਲੈਂਡ ਪੁੱਲਿੰਗ ਪੋਲਿਸੀ ਰੱਦ ਹੋਣ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਭਾਜਪਾ ਆਗੂਆਂ ਵਲੋ ਚੌਧਰੀ ਸੁਨੀਲ ਜਾਖੜ ਜੀ ਦਾ ਦਿਲੋ ਧੰਨਵਾਦ ਕੀਤਾ

13/08/2025

ਫਾਜ਼ਿਲਕਾ: ਬਿਜਲੀ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

जलालाबाद निवासी राहुल सारवान को जन्मदिन की हार्दिक शुभकामनाएँ
13/08/2025

जलालाबाद निवासी राहुल सारवान को जन्मदिन की हार्दिक शुभकामनाएँ

फाजिल्का में श्री कृष्ण जन्माष्टमी को लेकर 14 अगस्त को निकली जा रही राष्ट्रवादी विचार मंच की शोभायात्रा के दौरान बंद रहे...
13/08/2025

फाजिल्का में श्री कृष्ण जन्माष्टमी को लेकर 14 अगस्त को निकली जा रही राष्ट्रवादी विचार मंच की शोभायात्रा के दौरान बंद रहेगी मीट व अंडा की दुकानें तथा रेहडियां। डीसी ने हुकुम किए जारी।

13/08/2025

Ashok Gulbadhar Fazilka

ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਸਲਾਹ ਜਾਰੀਕਸਰਤ ਕਰਨਾ ਸਿਹਤ ਲਈ ਜਰੂਰੀ, ਪਰ ਕੁਝ ਸਾਵਧਾਨੀਆਂ ...
13/08/2025

ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਸਲਾਹ ਜਾਰੀ

ਕਸਰਤ ਕਰਨਾ ਸਿਹਤ ਲਈ ਜਰੂਰੀ, ਪਰ ਕੁਝ ਸਾਵਧਾਨੀਆਂ ਵਰਤ ਕੇ ਕਰਸਤ ਕਰੋ: ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ

ਫ਼ਾਜ਼ਿਲਕਾ: ਸ੍ਰ ਭਗਵੰਤ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪਿਛਲੇ ਦਿਨੀਂ ਮਾਨਯੋਗ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵੱਲੋਂ ਜਿੰਮ ਦੌਰਾਨ ਵਰਤ ਰਹੇ ਹਾਦਸਿਆਂ ਨੂੰ ਮੁੱਖ ਰੱਖਦੇ ਹੋਏ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਲਾਹ ਜਾਰੀ ਕੀਤੀ ਗਈ। ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ ਵਿੱਚ ਜਾਣਕਾਰੀ ਦਿੰਦਿਆਂ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਕਸਰਤ ਕਰਨਾ ਸਿਹਤ ਲਈ ਜਰੂਰੀ ਹੈ, ਪਰ ਕੁਝ ਕੁ ਸਾਵਧਾਨੀਆਂ ਵਰਤ ਕੇ ਕਸਰਤ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਨਿਯਮਿਤ ਜੀਵਨ ਸ਼ੈਲੀ ਹੋਵੇ, ਛਾਤੀ ਵਿੱਚ ਦਰਦ ਨਾ ਰਹਿੰਦਾ ਹੋਵੇ, ਸਾਹ ਨਾ ਚੜ੍ਹਨਾ, ਧੜਕਣ ਤੇਜ਼ ਨਾ ਹੋਵੇ, ਚੱਕਰ ਆਉਣ ਜਾਂ ਬੇਹੋਸ਼ੀ ਜਾਂ ਹੋਸ਼ ਗੁਆਉਣ ਦਾ ਕੋਈ ਵੀ ਇਤਿਹਾਸ ਨਾ ਹੋਵੇ, ਬਲੱਡ ਪ੍ਰੈਸ਼ਰ ਅਤੇ ਖੂਨ ਵਿੱਚ ਸ਼ੂਗਰ ਦਾ ਸਹੀ ਪੱਧਰ ਹੋਵੇ, ਸਿਗਰਟ ਜਾਂ ਜ਼ਿਆਦਾ ਸ਼ਰਾਬ ਨਾ ਪੀਣ ਵਾਲੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਵਾਲੇ ਲੋਕ, ਦਿਲ ਦੀ ਬਿਮਾਰੀ ਦਾ ਕੋਈ ਨਿੱਜੀ ਇਤਿਹਾਸ ਨਾ ਹੋਵੇ ਤਾਂ ਇਹ ਲੋਕ ਬਿਨ੍ਹਾਂ ਡਾਕਟਰ ਦੀ ਸਲਾਹ ਤੋਂ ਜਿੰਮ/ਕਸਰਤ/ਐਰੋਬਿਕਸ/ਤੈਰਾਕੀ ਸ਼ੁਰੂ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਜਿਨ੍ਹਾਂ ਲੋਕਾ ਦੀ ਉਮਰ 40 ਸਾਲ ਤੋਂ ਵੱਧ ਹੋਵੇ, ਸ਼ੂਗਰ ਮੋਟਾਪਾ ਅਤੇ ਬਲੱਡ ਪ੍ਰੈਸ਼ਰ ਹੋਵੇ, ਸਿਗਰਟ ਪੀਣ ਵਾਲੇ, ਘੱਟ ਕੰਮ ਕਰਨ ਵਾਲੀ ਜੀਵਨ ਸ਼ੈਲੀ, ਸਾਹ ਚੜ੍ਹਣਾ ਜਾ ਧੜਕਣ ਵਧਣਾ, ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਵਰਤਣ ਵਾਲੇ, ਲੰਬੀ ਬਿਮਾਰੀ ਦੀਆਂ ਦਵਾਈਆਂ ਖਾਣ ਵਾਲੇ, ਦਿਲ ਦੀ ਬਿਮਾਰੀ, ਬਹੁਤ ਜ਼ਿਆਦਾ ਮੋਟਾਪਾ ਹੋਵੇ, ਅਧਰੰਗ ਦਾ ਇਤਿਹਾਸ ਹੋਵੇ ਤਾਂ ਇਨ੍ਹਾਂ ਲੋਕਾਂ ਨੂੰ ਡਾਕਟਰ ਦੀ ਸਲਾਹ ਨਾਲ ਹੀ ਜਿੰਮ ਕਰਨਾ ਚਾਹੀਦਾ ਹੈ। ਇਨ੍ਹਾਂ ਲੋਕਾਂ ਨੂੰ ਕੋਈ ਵੀ ਕਸਰਤ/ਗਤੀਵਿਧੀ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਮਾਹਿਰ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਜਿੰਮ ਜਾਣ ਵਾਲੇ ਅਤੇ ਖਿਡਾਰੀਆਂ ਨੂੰ ਕੁਦਰਤੀ ਭੋਜਨ ਖਾਣਾ ਚਾਹੀਦਾ ਹੈ। ਉਹਨਾਂ ਨੂੰ ਇੱਕ ਤੋਂ ਡੇਢ ਗ੍ਰਾਮ ਪ੍ਰਤੀ ਕਿਲੋਗ੍ਰਾਮ ਭਾਰ ਦੇ ਹਿਸਾਬ ਨਾਲ ਹਰ ਰੋਜ਼ ਪ੍ਰੋਟੀਨ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰੋਟੀਨ ਪਾਊਡਰ ਨੂੰ ਸਾਵਧਾਨੀ ਨਾਲ ਵਰਤੋਂ। ਇਨ੍ਹਾਂ ਵਿੱਚ ਲੈਡ, ਆਰਸੈਨਿਕ ਅਤੇ ਹੋਰ ਭਾਰੀ ਧਾਤਾਂ ਹੋ ਸਕਦੀਆਂ ਹਨ। ਕਰੈਟਿਨ ਸਪਲੀਮੈਂਟ ਨੂੰ 3 ਤੋਂ 5 ਗ੍ਰਾਮ ਪ੍ਰਤੀ ਦਿਨ ਵਰਤਣਾ ਚਾਹੀਦਾ ਹੈ, ਜ਼ਿਆਦਾ ਵਰਤਣ ਨਾਲ ਗੁਰਦੇ ਖਰਾਬ ਹੋ ਸਕਦੇ ਹਨ। ਉਹਨਾਂ ਕਿਹਾ ਕਿ ਪ੍ਰਮਾਣਿਤ ਉਤਪਾਦਾਂ ਦੀ ਸਹੀ ਚੋਣ ਕਰੋ। ਢੁੱਕਵੀਂ ਮਾਤਰਾ ਵਿੱਚ ਤਰਲ ਪਦਾਰਥ ਪੀਓ। ਮਹੀਨੇ ਵਿੱਚ ਵਿਟਾਮਿਨ ਡੀ 60000 ਆਈ.ਯੂ. ਲੈ ਸਕਦੇ ਹੋ। ਉਹਨਾਂ ਕਿਹਾ ਕਿ ਐਨਾਬੋਲਿਕ ਸਪਲੀਮੈਂਟ, ਐਨਰਜੀ ਡਰਿੰਕਸ, ਸਟੀਮੂਲੈਂਟਸ, ਕੈਫੀਨ ਦੀ ਵੱਧ ਮਾਤਰਾ ਵਿੱਚ ਵਰਤੋਂ ਨਾ ਕਰੋ। ਇਸ ਨੂੰ ਵਰਤਣ ਨਾਲ ਹਾਰਮੋਨਾਂ ਦਾ ਅਸੰਤੁਲਤ ਤੇ ਗੁਰਦੇ, ਜਿਗਰ ਅਤੇ ਦਿਲ ਨਾਲ ਸੰਬੰਧਿਤ ਬਿਮਾਰੀਆਂ ਲੱਗ ਸਕਦੀਆਂ ਹਨ। ਜੇਕਰ ਜ਼ਿਆਦਾ ਕਮਜ਼ੋਰੀ, ਥਕਾਵਟ, ਛਾਤੀ ਵਿੱਚ ਦਰਦ, ਸਾਹ ਚੜ੍ਹਨਾ, ਪੀਲੀਆ ਜਾਂ ਸੋਜ਼, ਪਿਸ਼ਾਬ ਦੇ ਰੰਗ ਵਿੱਚ ਬਦਲਾਅ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਵੋ। ਘਰ ਵਿੱਚ ਬਣੇ ਆਹਾਰ ਦਾ ਸੇਵਨ ਕਰੋ। ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਨਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ ਨੇ ਦੱਸਿਆ ਕਿ ਪ੍ਰੋਟੀਨ ਦੇ ਕੁਦਰਤੀ ਸਰੋਤ ਮੁਰਗਾ, ਅੰਡਾ, ਮੱਛੀ, ਪਨੀਰ, ਸੋਇਆਬੀਨ, ਦਾਲਾਂ, ਦੁੱਧ, ਦਹੀਂ ਅਤੇ ਲੱਸੀ ਦੀ ਵਰਤੋਂ ਕਰਨੀ ਚਾਹੀਦੀ ਹੈ। ਹਰ ਰੋਜ਼ 3 ਤੋਂ 4 ਲੀਟਰ ਸਾਫ਼ ਪਾਣੀ ਪੀਣਾ ਚਾਹੀਦਾ ਹੈ।

13/08/2025

MLA Jagdeep Goldy Kamboj Jalalabad

13/08/2025

फाजिल्का पुलिस का फ्लैग मार्च हुआ शुरू

13/08/2025

ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੁਲਿੰਗ ਸਕੀਮ ਨੂੰ ਕੈਬਿਨੇਟ ਵਲੋਂ ਰੱਦ ਕਰਵਾਉਣ ਲਈ 24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾਵੇਗੀ ਵਿਸ਼ਾਲ ਰੈਲੀ

Address

Bikaneri Road
Fazilka
152123

Alerts

Be the first to know and let us send you an email when RB Live Media posts news and promotions. Your email address will not be used for any other purpose, and you can unsubscribe at any time.

Contact The Business

Send a message to RB Live Media:

Share