ਧੰਨ ਸ੍ਰੀ ਗੁਰੂ ਰਾਮਦਾਸ ਜੀ

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮ...
15/08/2025

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥
15/08/2025

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥

ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥(ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ...
15/08/2025

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥

(ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ।

ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜ...
15/08/2025

ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥

ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ ॥

ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ...
15/08/2025

ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥

ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ।

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ਗੁਰੂ ਰਾਮਦਾਸ ਧੰਨ ਹੈ ਧੰਨ ਹੈ! ਜਿਸ ਅਕਾਲ ਪੁਰਖ ਨੇ (ਗੁਰੂ ਰਾਮਦਾਸ ਨੂੰ) ਪੈਦਾ ਕੀਤਾ ਉਸ...
14/08/2025

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਗੁਰੂ ਰਾਮਦਾਸ ਧੰਨ ਹੈ ਧੰਨ ਹੈ! ਜਿਸ ਅਕਾਲ ਪੁਰਖ ਨੇ (ਗੁਰੂ ਰਾਮਦਾਸ ਨੂੰ) ਪੈਦਾ ਕੀਤਾ ਉਸੇ ਨੇ ਉਸ ਨੂੰ ਸੋਹਣਾ ਭੀ ਬਣਾਇਆ।

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਤਰਫ਼ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕ...
14/08/2025

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥

ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਤਰਫ਼ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼ ॥

ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ਹੇ ਪ੍ਰਭੂ! ਮੈਂ ਤੇਰੀ ਭਗਤੀ ਨਹੀਂ ਛੱਡਾਂਗਾ (ਭਾਵੇਂ ਇਸ ਕਾਰਨ ਜਗਤ ਹਾਸੇ-ਮਖ਼ੌਲ ਕਰੇ), ਮੈਂ ਕਿਸੇ ਦੇ ਹਾਸੇ ਦੀ...
14/08/2025

ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥

ਹੇ ਪ੍ਰਭੂ! ਮੈਂ ਤੇਰੀ ਭਗਤੀ ਨਹੀਂ ਛੱਡਾਂਗਾ (ਭਾਵੇਂ ਇਸ ਕਾਰਨ ਜਗਤ ਹਾਸੇ-ਮਖ਼ੌਲ ਕਰੇ), ਮੈਂ ਕਿਸੇ ਦੇ ਹਾਸੇ ਦੀ ਪਰਵਾਹ ਨਹੀਂ ਕਰਾਂਗਾ[

ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ਹੇ ਮੇਰੇ ਸਤਿਗੁਰ! ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।
14/08/2025

ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥

ਹੇ ਮੇਰੇ ਸਤਿਗੁਰ! ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ...
13/08/2025

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥

ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ।

ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ਉਹ ਸਮਾ ਭਾਗਾਂ ਵਾਲਾ ਹੁੰਦਾ ਹੈ ਜਿਸ ਵੇਲੇ ਪ੍ਰਭੂ ਦਾ ਦਰਸਨ ਕਰੀਦਾ ਹੈ।
13/08/2025

ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥

ਉਹ ਸਮਾ ਭਾਗਾਂ ਵਾਲਾ ਹੁੰਦਾ ਹੈ ਜਿਸ ਵੇਲੇ ਪ੍ਰਭੂ ਦਾ ਦਰਸਨ ਕਰੀਦਾ ਹੈ।

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਤਰਫ਼ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕ...
12/08/2025

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥

ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਤਰਫ਼ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼ ॥

Address

Ferozepur Cantt

Telephone

+919465423303

Website

Alerts

Be the first to know and let us send you an email when ਧੰਨ ਸ੍ਰੀ ਗੁਰੂ ਰਾਮਦਾਸ ਜੀ posts news and promotions. Your email address will not be used for any other purpose, and you can unsubscribe at any time.

Share