Hukamnama Today Darbar Sahib

Hukamnama Today Darbar Sahib Satnam wahegaru ji Satnam wahegaru ji

13/07/2025

HUKAMNAMA KATHA Manji Sahib LIVE From Amritsar Today | ਮੰਜੀ ਸਾਹਿਬ | 13.07.2025 | Giani Baldev Singh

HUKAMNAMA KATHA Manji Sahib LIVE From Amritsar Today | ਮੰਜੀ ਸਾਹਿਬ |12.07.2025 |Giani Gurbaksh Singh

HUKAMNAMA KATHA Manji Sahib LIVE From Amritsar Today

Watch Hukamnama Katha live from the sacred city of Amritsar, Sri Harmandir Sahib, also known as the Golden Temple, as we bring you the divine blessings of Guru Granth Sahib Ji. Today's Hukamnama Katha from Manji Sahib is a spiritual treat that will guide you on the path of righteousness and inner peace. Listen to the soulful recitation of Gurbani and let the sacred words of the Guru uplift your spirit.

Spirituality
Sikh History
Manji Sahib
Sikh Community
Amritsar
Faith
Punjab
Live Katha
Gurbani
Hukamnama
Devotional Songs
Religious Ceremony
Gurmat
Sikhism
Katha
Shabad Kirtan
live
sgpc officials
sikhism
live sgpc
gurbani jukebox
japji sahib
sgpc amritsar

𝐘𝐨𝐮𝐫 𝐒𝐞𝐚𝐫𝐜𝐡 𝐑𝐞𝐬𝐮𝐥𝐭𝐬 :-👇
==============
katha manji sahib today
hukamnama katha from amritsar today
baba banta singh ji katha
harmandir sahib live katha
katha manji sahib today live morning
live gurbani from golden temple amritsar to...
manji sahib katha today live
darbar sahib status
giani jaswant singh manji sahib
amritsar katha
anand sahib
hukamnama katha manji sahib today
sidhu moose wala new song gurbani
dukh bhajan sahib path by manpreet
singh
darbar sahib evening kirtan today
asa di vaar kirtan on harmonium
old punjabi hit songs collection
sri harmandir sahib gurbani
sukhmani sahib da path by manpreet singh
gurudwara manji sahib amritsar
asa di vaar satinder sartaj
gurbani kirtan amritsar
gurbani kirtan live
golden temple live kirtan today
manji sahib katha today
live katha from manji sahib today
katha manji sahib amritsar today
today katha from manji sahib amritsar
katha manji sahib
manji sahib katha
hukamnama katha manji sahib today
live manji sahib katha today
darbar sahib live
darbar sahib live kirtan today
manji
manji sahib live
manji sahib live katha
manji sahib live katha today
sarabjit singh
sgpc
today katha manji sahib
today manji sahib katha
amritsar gurudwara
amritsar ki katha
amritsar live video
bhai banta singh katha

https://youtu.be/Do8G6zpLjoU?si=J6ZutXfxgHMFsfHQ

https://youtu.be/NO2r9Vc6uw0?si=RGD3Rg1NpEUi2-_Q

https://youtu.be/7pf5xyzrnlM?si=6NRKZBaVmKPHxSoz

-xu9wf -xu9wf @ਸਿੱਧੂਪੁਰ

-q6e



Disclaimer -

video is for educational purpose only.Copyright Disclaimer Under Section 107 of the Copyright Act 1976, allowance is made for "fair use" for purposes such as criticism, comment, news reporting, teaching, scholarship, and research. Fair use is a use permitted by copyright statute that might otherwise be infringing. Non-profit, educational or personal use tips the balance in favor of fair use.

◆ Thanks For Watching Video ◆

Rewa { PUNJAB }

07/07/2025

Giani Jagtaar Singh ji Today Hukamnama Katha Vachak morning manji sahib Gurudwara Live Amritsar

30/06/2025

​ ​ ​ ​ ​ ​ ​ ​ ​ ​ ​ ​ ​ ​

This is the official YouTube channel of the Gurudwara Sachkhand Board Committee (GSB), Nanded. This channel is dedicated to the live broadcast of Gurbani Kirtan from Takhat Sachkhand Sri Hazur Abchal Nagar Sahib, Nanded, the central Sikh shrine, videos related to Sikh history, documentaries, Gurmat Samagams (Religious Congregations) organised by GSB at Gurdwaras under its management on different historic occasions.

29/06/2025

✅Hukamnama Katha (discourse) Gurdwara Sri Manji Sahib Diwan Hall, Sri Amritsar | June 29, 2025

28/06/2025

🔴 LIVE TODAY | Katha Vichar from Gurdwara Manji Sahib Diwan Hall, Sri Harmandir Sahib, Amritsar







SGPC Live Kirtan
SGPC Channel
SGPC Sri Amritsar
SGPC Live Darbar Sahib Today
SGPC YouTube Channel
Darbar Sahib Live Kirtan Today
Sachkhand Sri Darbar Sahib Live
SGPC Live Kirtan Darbar Sahib Amritsar
Live Sri Harmandir Sahib
Sri Darbar Sahib Live
Manji Sahib Katha
Live Manji Sahib Katha

03/04/2025

Amrit Vele da Hukamnama Sri Darbar Sahib, Amritsar Sahib
Ang 619, 03-04-25
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ

01/04/2025

AMRIT VELE DA HUKAMNAMA
SRI DARBAR SAHIB, AMRITSAR,
ANG (620),
01-04-25
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥
ਅਰਥ 🙏
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥

29/03/2025

Amrit Wele Da Mukhwak
Sachkhand Sri Harmandir Sahib Amritsar

Ang 696,
Date : 29-03-2025

ਜੈਤਸਰੀ ਮਹਲਾ ੪
ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

28/03/2025

AMRIT VELE DA HUKAMNAMA SRI DARBAR SAHIB AMRITSAR
Ang 646, 28-03-2025

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ

Hukamnama Sahib Today Morning from Sachkhand Sri Harmandir Sahib. Amritsar Sahib  26 March 2025hukmnama today live nowhu...
26/03/2025

Hukamnama Sahib Today Morning from Sachkhand Sri Harmandir Sahib. Amritsar Sahib 26 March 2025

hukmnama today live now
hukmnama sahib ji live from golden temple hukmnama sahib ji live from spclive Amritsar hukmnama sachkhand Sri Hari mandir sahib ji live hukmnama sahib ji today live now hukmnama Sri Darbar Sahib Ji today
today hukmnama live video
today 26-03-2025
satnam Sri waheguru ji
Hukamnama from Amritsar Today
Hukamnama Sri Darbar Sahib Today
Harmandir sahib today hukmnama live hukmnama today live now

26/03/2025

Sachkhand Sri Harmandir Sahib Amritsar Vekhe Hoea Amrit Wele Da Mukhwak
Ang 706 : 26-03-2025
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥

Address

Firozpur Jhirka
152003

Website

Alerts

Be the first to know and let us send you an email when Hukamnama Today Darbar Sahib posts news and promotions. Your email address will not be used for any other purpose, and you can unsubscribe at any time.

Share