30/09/2025
ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਤੇ ਸਾਡੇ ਸਤਿਕਾਰਯੋਗ ਸਾਥੀ ਸ੍ਰੀ ਰਘਬੀਰ ਸਿੰਘ ਪ੍ਰਧਾਨ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।
ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਜੀ ਦੇ ਪਰਿਵਾਰ ਨਾਲ ਖੜ੍ਹਾ ਹਾਂ ।