Punjab hotspot

Punjab hotspot .

04/09/2025

ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫ਼ੌਗਿੰਗ ਕਰਨ 11 ਫੌਗਿੰਗ ਮਸ਼ੀਨਾਂ ਦਿੱਤੀਆਂ |
DC Gurdaspur District Public Relations Office, Gurdaspur

04/09/2025

ਫੌਜ ਦੇ ਹੈਲੀਕਾਪਟਰ ਰਾਹੀਂ ਹਵਾਈ ਬਚਾਅ ਕਾਰਜ ਨੇ ਸੋਗਮਈ ਪਰਿਵਾਰ ਨੂੰ ਅੰਤਿਮ ਸੰਸਕਾਰ ਲਈ ਗੁਰਦਾਸਪੁਰ ਪਹੁੰਚਣ ਵਿੱਚ ਮਦਦ ਕੀਤੀ |
District Public Relations Office, Gurdaspur

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਅਪੀਲਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ...
04/09/2025

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਅਪੀਲ
ਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਰਾਹਤ ਸਮਗਰੀ ਲੋੜਵੰਦਾਂ ਦੇ ਹੱਥਾਂ ਤੱਕ ਪਹੁੰਚ ਸਕੇ

01/09/2025

ਇੱਕ ਵਾਰ ਫਿਰ ਹੈਲਪਿੰਗ ਹੈਂਡ ਸੰਸਥਾ ਆਈ ਅੱਗੇ ਲੋੜਵੰਦ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਨਿਭਾਈ ਸੇਵਾ |

01/09/2025
ਗੁਰਦਾਸਪੁਰ ਦੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਕੱਢਿਆ ਕੈਂਡਲ ਮਾਰਚ ਵੋਟ ਚੋਰੀ ਦੇ ਲਗਾਏ ਦੋਸ਼
14/08/2025

ਗੁਰਦਾਸਪੁਰ ਦੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਕੱਢਿਆ ਕੈਂਡਲ ਮਾਰਚ ਵੋਟ ਚੋਰੀ ਦੇ ਲਗਾਏ ਦੋਸ਼

ਜਸ਼ਨ-ਏ-ਅਜ਼ਾਦੀ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮ...
14/08/2025

ਜਸ਼ਨ-ਏ-ਅਜ਼ਾਦੀ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਨੂੰ ਬੀ.ਐੱਲ.ਏ. ਦੀ ਨਿਯੁਕਤੀ ਕਰਨ ਦੀ ਅਪੀਲ ਕੀਤੀ
14/08/2025

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਨੂੰ ਬੀ.ਐੱਲ.ਏ. ਦੀ ਨਿਯੁਕਤੀ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇਸਰਕਾਰ ਨੇ ਝੋਨੇ ਦੀ ਫ਼ਸਲ ਲਈ ਮ...
14/08/2025

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ
ਸਰਕਾਰ ਨੇ ਝੋਨੇ ਦੀ ਫ਼ਸਲ ਲਈ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ

Address

Gurdaspur
143521

Telephone

+918437716705

Website

Alerts

Be the first to know and let us send you an email when Punjab hotspot posts news and promotions. Your email address will not be used for any other purpose, and you can unsubscribe at any time.

Contact The Business

Send a message to Punjab hotspot:

Share