NDF TIME

NDF TIME Contact information, map and directions, contact form, opening hours, services, ratings, photos, videos and announcements from NDF TIME, Film/Television studio, Ghoman, Gurdaspur.

10/09/2025

ਕਸਬਾ ਘੁਮਾਣ ਵਿੱਚ ਅੱਜ ਬਾਬਾ ਸੁਖਦੇਵ ਸਿੰਘ ਜੀ ਬੇਦੀ ਗੁਰੂ ਨਾਨਕ ਇੰਟਰਨੈਸ਼ਨਲ ਸੇਵਾ ਮਿਸ਼ਨ (ਰਜਿ:) ਸੋਲਵੀਂ ਪੀੜੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ, ਦਰਬਾਰ ਸ੍ਰੀ ਚੋਲਾ ਸਾਹਿਬ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ

08/09/2025

ਬਾਬਾ ਸ੍ਰੀ ਚੰਦ ਜੀ ਦੇ 531ਵਾਂ ਪ੍ਰਕਾਸ਼ ਦਿਵਸ
ਬਾਬਾ ਸੁਖਦੇਵ ਸਿੰਘ ਜੀ ਬੇਦੀ ਗੁਰੂ ਨਾਨਕ ਪਰਿਵਾਰ = 16ਵੀਂ ਪੀੜੀ

23/08/2025

ਅੱਜ ਕਸਬਾ ਘੁਮਾਣ ਵਿੱਚ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਵਿਖੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਓਮ ਪ੍ਰਕਾਸ਼ ਹਸਪਤਾਲ ਅੰਮ੍ਰਿਤਸਰ ਤੋਂ ਡਾਕਟਰਾਂ ਦੀ ਟੀਮ ਪਹੁੰਚੀ ਜਿਸ ਵਿੱਚ ਆਧੁਨਿਕ ਮਸ਼ੀਨਾਂ ਰਾਹੀਂ ਪਹੁੰਚੇ ਹੋਏ ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ ਗਿਆ

31/07/2025

ਗੁਰਦੁਆਰਾ ਨਾਮੇਆਣਾ ਸਾਹਿਬ ਪਿੰਡ ਭੱਟੀਵਾਲ ਵਿਖੇ ਮਨਾਇਆ ਗਿਆ ਬਾਬਾ ਨਰਾਇਣ ਦਾਸ ਜੀ ਦਾ ਸ਼ਹੀਦੀ ਸਮਾਗਮ ਜੋੜ ਮੇਲਾ 31-7-2025

14/07/2025

65 ਸਾਲਾ ਸਾਈਕਲ ਯਾਤਰੀ ਮੇਜਰ ਸਿੰਘ ਖ਼ਾਲਸਾ ਪਿੰਡ ਕੋਟਭਾਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਲੇਹ ਲਦਾਖ (ਗੁਰਦੁਆਰਾ ਪੱਥਰ ਸਾਹਿਬ) ਦੀ ਯਾਤਰਾ
ਕਰਕੇ ਕਸਬਾ ਘੁਮਾਣ ਵਿਖੇ ਪਹੁੰਚੇ

05/07/2025

ਅੰਮ੍ਰਿਤਸਰ ਦਿਹਾਤੀ ਖੇਤਰ ਦੇ ਮਹਿਤਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਚੰਨਣਕੇ ਵਿੱਚ ਸ਼ਨੀਵਾਰ ਦੁਪਹਿਰ ਨੂੰ ਜੁਗਰਾਜ ਸਿੰਘ ਨਾਮ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਦੇ ਚਿਹਰੇ ਮਾਸਕ ਨਾਲ ਢੱਕੇ ਹੋਏ ਸਨ। ਜੁਗਰਾਜ ਸਿੰਘ ਨੇ ਆਪਣੀ ਬਾਈਕ ਛੱਡ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੈਂਗਸਟਰਾਂ ਨੇ ਉਸਨੂੰ ਘੇਰ ਲਿਆ ਅਤੇ ਗੋਲੀ ਮਾਰ ਦਿੱਤੀ।

03/07/2025

ਘੁਮਾਣ 🌨🌧🌨🌧

16/06/2025

ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਘੁਮਾਣ ਵਿਖੇ ਚੱਲ ਰਹੇ ਗੁਰਮਤਿ ਸਿਖਲਾਈ ਕੈਂਪ ਵਿੱਚ ਛੋਟੇ ਬੱਚਿਆਂ ਵੱਲੋਂ ਅਰਦਾਸ ਕੀਤੀ ਗਈ ਇਹ ਕੈਂਪ 12 ਜੂਨ ਤੋਂ ਲੈ ਕੇ 20 ਜੂਨ ਤੱਕ ਚੱਲੇਗਾ ਜਿਸ ਦਾ ਕਿ ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਹੈ ਸਮਾਗਮ ਦੇ ਆਖਰੀ ਦਿਨ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ

01/06/2025

ਕਸਬਾ ਘੁਮਾਣ ਵਿੱਚ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਘੁਮਾਣ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

01/06/2025

ਸ਼੍ਰੀ ਚਰਨ ਕਮਲ ਸਾਹਿਬ ਘੁਮਾਣ ਵਿੱਚ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦਾ ਲੰਗਰ ਚੱਲ ਰਿਹਾ

27/05/2025

ਕਸਬਾ ਘੁਮਾਣ ਵਿਖੇ ਬਾਵਾ ਪੈਟਰੋਲ ਪੰਪ ਦੇ ਸਾਹਮਣੇ ਚੱਲੀਆਂ ਗੋਲੀਆਂ
ਕਸਬਾ ਘੁਮਾਣ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਦੇ ਵਿਅਕਤੀਆਂ ਵੱਲੋਂ ਇਕ-ਦੂਜੇ ਉੱਪਰ ਫਾਇਰਿੰਗ ਕਰ ਦਿੱਤੀ ਗਈ, ਜਿਸਦੇ ਚਲਦਿਆਂ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਰਾਜੇਸ਼ ਕੱਕੜ ਜਾਣਕਾਰੀ ਦਿੱਤੀ
ਕਿ ਅੱਜ ਦੇਰ ਸ਼ਾਮ ਕਸਬਾ ਘੁਮਾਣ 'ਚ ਬਾਵਾ ਫਿਲਿੰਗ ਸਟੇਸ਼ਨ ਦੇ ਬਾਹਰ ਕਾਰ ਸਵਾਰ ਦੋ ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਦੇ ਵਿਅਕਤੀਆਂ ਵੱਲੋਂ ਇਕ ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ । ਇਕ ਧਿਰ ਦੇ ਵਿਅਕਤੀ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਬਰਿਆਰ ਦੀ ਗੋਲੀ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ, ਉਸਦਾ ਸਾਥੀ ਬਲਜਿੰਦਰ ਸਿੰਘ ਉਰਫ ਬਿੱਲਾ ਗੰਭੀਰ ਜ਼ਖਮੀ ਹੋ ਗਿਆ

ਘੁਮਾਣ ਪੈਟਰੋਲ ਪੰਪ 'ਤੇ 2 ਧਿਰਾਂ 'ਚ ਚੱਲੀਆਂ ਗੋਲੀਆਂ, ਇਕ ਦੀ ਮੌਤਕਸਬਾ ਘੁਮਾਣ ਵਿਖੇ ਬਾਵਾ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲੇ ਦੋ ਗੱਡੀਆਂ '...
26/05/2025

ਘੁਮਾਣ ਪੈਟਰੋਲ ਪੰਪ 'ਤੇ 2 ਧਿਰਾਂ 'ਚ ਚੱਲੀਆਂ ਗੋਲੀਆਂ, ਇਕ ਦੀ ਮੌਤ
ਕਸਬਾ ਘੁਮਾਣ ਵਿਖੇ ਬਾਵਾ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲੇ ਦੋ ਗੱਡੀਆਂ 'ਤੇ ਸਵਾਰ ਨੌਜਵਾਨਾਂ ਦੀਆਂ ਆਪਸ ਵਿਚ ਗੋਲੀਆਂ ਚੱਲ ਗਈਆਂ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ।

Address

Ghoman
Gurdaspur
143514

Telephone

+919815318927

Website

Alerts

Be the first to know and let us send you an email when NDF TIME posts news and promotions. Your email address will not be used for any other purpose, and you can unsubscribe at any time.

Contact The Business

Send a message to NDF TIME:

Share