13/07/2025
ਆਮ ਲੋਕਾਂ ਦੀ ਸੁਰੱਖਿਆਂ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਫਲੈਗ ਮਾਰਚ ਕੱਡਿਆ ਗਿਆ।
Keeping In view the safety and security of public, Hoshiarpur police conducted flag march at various places across the district to maintain law and order.