15/09/2025
ਕੁਦਰਤੀ ਮਾਰ ਸਬੰਧੀ ਕੇਂਦਰ ਵੱਲੋਂ ਦਿੱਤੇ ਫੰਡਾਂ ਦੀ ਪੰਜਾਬ ਸਰਕਾਰ ਵੱਲੋਂ ਦੁਰਵਰਤੋ ਦੇ ਵਿਰੋਧ ਵਿੱਚ।
ਭਾਜਪਾ ਵੱਲੋਂ ਪੰਜਾਬ ਵਿੱਚ ਆਏ ਹੜਾਂ ਸਬੰਧੀ ਪੰਜਾਬ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ। ਇਸੇ ਸਬੰਧੀ ਮੰਡਲ 12 ਮਾਡਲ ਹਾਊਸ ਵਿਖੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਦੀ ਅਗਵਾਈ ਵਿੱਚ ਮਾਤਾ ਰਾਣੀ ਚੌਂਕ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ।