News Riders Tv

News Riders Tv अखबार वही, जो सच बताएं

26/03/2024

ਵਾਹਿਗੁਰੂ ਜੀ ਮਿਹਰ ਕਰੋ ਸਭ ਤੇ 🙏

.

26/03/2024

महाकाल मंदिर में होली का खूबसूरत दृश्य 2024

ਅਦਾਕਾਰਾ ਪ੍ਰੀਟੀ ਜ਼ਿੰਟਾ ਨੇ ਸ਼ੇਅਰ ਕੀਤੀਆਂ ਹੋਲੀ ਦੀ ਖ਼ਾਸ ਤਸਵੀਰਾਂ
26/03/2024

ਅਦਾਕਾਰਾ ਪ੍ਰੀਟੀ ਜ਼ਿੰਟਾ ਨੇ ਸ਼ੇਅਰ ਕੀਤੀਆਂ ਹੋਲੀ ਦੀ ਖ਼ਾਸ ਤਸਵੀਰਾਂ

ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਪੰਜਾਬ ਵਿਚ ਇੱਕਲੇ ਲੜਨ ਜਾ ਰਹੀ ਹੈ |   BJP to contest the Lok  Sabha elections alone in Punjab...
26/03/2024

ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਪੰਜਾਬ ਵਿਚ ਇੱਕਲੇ ਲੜਨ ਜਾ ਰਹੀ ਹੈ |

BJP to contest the Lok Sabha elections alone in Punjab.
BJP Punjab Narendra Modi Amit Shah Bharatiya Janata Party (BJP) Vijay Rupani

26/03/2024

जय मां वैष्णो देवी 🙏
🚩🔱दिव्य पिंडी स्वरूप माँ वैष्णों देवी जी के
🚩🔱सुंदर आलौकिक संध्या शाम के "श्रृंगार दर्शन"🚩🔱

ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਗਿੱਲ ਨੇ ਇੰਝ ਮਨਾਇਆ ਹੋਲੀ ਦਾ ਤਿਉਹਾਰ
26/03/2024

ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਗਿੱਲ ਨੇ ਇੰਝ ਮਨਾਇਆ ਹੋਲੀ ਦਾ ਤਿਉਹਾਰ

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ MP ਰਵਨੀਤ ਬਿੱਟੂ BJP 'ਚ ਹੋਏ ਸ਼ਾਮਿਲ
26/03/2024

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ
MP ਰਵਨੀਤ ਬਿੱਟੂ BJP 'ਚ ਹੋਏ ਸ਼ਾਮਿਲ

04/01/2024

ਸੁਸ਼ਿਲ ਰਿੰਕੁ ਜੀ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਸੁਵਿਧਾ ਮੁਹਾਈ ਕਰਵਾਈਆਂ Fan Sushil Rinku Paji Sushil Rinku Sushil Rinku Sushil Rinku Fan Aap Ashwani Aggarwal Aap Pamgarh Aap Parveen Goraya Boby Aap Gurvinder Singh Aap Deepak Aap Aap Ranjit Cheema Nona Singh Mangal Singh Bassi

ਭਾਜਪਾ ਦੇ ਉਪ ਪ੍ਰਧਾਨ ਐਸ ਸੀ ਮੋਰਚਾ ਦੀ ਜੁਮੇਵਾਰੀ ਮਿਲਣ  ਤੋ ਬਾਦ ਰੋਬਿਨ ਸਾਂਪਲਾ ਜੀ ਨੇ 1008 ਸੰਤ ਨਿਰੰਜਨ ਦਾਸ ਮਹਾਰਾਜ ਜੀ ਡੇਰਾ ਸੱਚਖੰਡ ਬੱਲ...
16/11/2023

ਭਾਜਪਾ ਦੇ ਉਪ ਪ੍ਰਧਾਨ ਐਸ ਸੀ ਮੋਰਚਾ ਦੀ ਜੁਮੇਵਾਰੀ ਮਿਲਣ ਤੋ ਬਾਦ ਰੋਬਿਨ ਸਾਂਪਲਾ ਜੀ ਨੇ 1008 ਸੰਤ ਨਿਰੰਜਨ ਦਾਸ ਮਹਾਰਾਜ ਜੀ ਡੇਰਾ ਸੱਚਖੰਡ ਬੱਲਾ ਵਿਖੇ ਨਤਮਸਤਕ ਹੋ ਕੇ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ। Robin Sampla Himanshu Sharma

हिमाचल प्रदेश: आज हमीरपुर ज़िला के नादौन  व बड़सर के बाद सुजानपुर विधानसभा क्षेत्र में  स्थानीय विधायक श्री राजिंदर राणा ज...
05/09/2023

हिमाचल प्रदेश: आज हमीरपुर ज़िला के नादौन व बड़सर के बाद सुजानपुर विधानसभा क्षेत्र में स्थानीय विधायक श्री राजिंदर राणा जी के साथ आपदा प्रभावित इलाकों का दौरा किया ।

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ...
05/09/2023

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ। ਡੀਜੀਪੀ ਨੇ ਸਮੂਹ ਵੀ.ਐਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ- ਨੂੰ ਲਾਗੂ ਕੀਤਾ ਹੈ।

ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
05/09/2023

ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉੱਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ।

Address

Jalandhar
144001

Alerts

Be the first to know and let us send you an email when News Riders Tv posts news and promotions. Your email address will not be used for any other purpose, and you can unsubscribe at any time.

Contact The Business

Send a message to News Riders Tv:

Share