26/08/2025
ਭਾਰੀ ਮੀਂਹ ਨੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ 'ਤੇ ਪਾਣੀ ਫੇਰ ਦਿੱਤਾ ਹੈ। ਖੇਤਾਂ ਵਿੱਚ ਪਾਣੀ ਭਰਨ ਕਾਰਨ ਨਰਮੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ।
ਪੀੜਤ ਕਿਸਾਨਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਮੁਆਵਜ਼ੇ ਲਈ ਗੁਹਾਰ ਲਗਾਈ ਹੈ।
ਇਨ੍ਹਾਂ ਕਿਸਾਨਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਇਸ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ। 🙏