Gursikh Times

Gursikh Times Contact information, map and directions, contact form, opening hours, services, ratings, photos, videos and announcements from Gursikh Times, Media/News Company, Kanpur.

05/06/2025
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅਅੰਮ੍...
29/03/2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਅੰਮ੍ਰਿਤਸਰ, 29 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

18/10/2024

2023 ਦੀ ਇੱਕ ਰਿਪੋਰਟ ਦੇ ਅਨੁਸਾਰ, ਭਾਰਤੀ ਜੇਲ੍ਹਾਂ ਵਿੱਚ ਲਗਭਗ 573 ਹਜ਼ਾਰ ਕੈਦੀ ਹਨ। ਜਿਸ 'ਚ ਹਿੰਦੂ 73.8%, ਮੁਸਲਮਾਨ 17.1%, ਸਿੱਖ 4.2% ਅਤੇ ਈਸਾਈ 3.3% ਫੀਸਦੀ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਭਾਰਤ ਦੀ 2 ਫੀਸਦੀ ਆਬਾਦੀ ਤੋਂ ਘੱਟ ਵਾਲੀ ਸਿੱਖ ਕੌਮ ਦਾ ਜੇਲ੍ਹ ਫੀਸਦ 4.2 ਫੀਸਦੀ ਬਣ ਰਿਹਾ ਹੈ। ਮਤਲਬ ਅਸੀਂ ਜੇਲ੍ਹਾਂ 'ਚ ਵਧੇਰੇ ਹਾਂ। ਇਹ ਡਾਟਾ ਸਜ਼ਾ ਪ੍ਰਾਪਤ ਤੇ ਵਿਚਾਰਾਧੀਨ ਕੈਦੀਆਂ ਦਾ ਧਰਮ ਅਧਾਰਿਤ ਸੂਬਿਆਂ ਦੇ ਹਿਸਾਬ ਨਾਲ ਹੈ

18/02/2024

Old memories

23/01/2024

ਕਲ ਅਯੋਧਿਆ ਮੇ ਜੋ ਸ੍ਰੀ ਰਾਮ ਆਇਆ ਹੈ
ਉਸ ਧਰਮ ਕੋ ਬਚਾਨੇ ਕੇ ਲਿਏ
ਮੇਰੇ ਗੁਰੂ ਤੇਗ ਬਹਾਦਰ ਸਾਹਿਬ ਨੇ ਅਪਨਾ ਸ਼ੀਸ ਕਟਵਾਇਆ ਹੈ 🙏🏼🙏🏼

Address

Kanpur

Telephone

+919415438621

Website

Alerts

Be the first to know and let us send you an email when Gursikh Times posts news and promotions. Your email address will not be used for any other purpose, and you can unsubscribe at any time.

Share