24/11/2025
ਆਪ ਜੀ ਦੇਖ ਰਹੇ ਹੋ ਗੁਰਦੁਆਰਾ ਨਾਨਕਸਰ ਦਰਬਾਰ ਏਕਤਾ ਕਲੋਨੀ ਕਰਨਾਲ ਤੋਂ ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ 20ਵਾਂ ਮਹਾਨ ਸ਼ਹੀਦੀ ਸਮਾਗਮ ਦਾ ਸਿੱਧਾ ਪ੍ਰਸਾਰਣ |
4 ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਸਵੇਰੇ 7:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 5:15 ਵਜੇ
ਕੀਰਤਨ : ਸਵੇਰੇ 6:00 ਵਜੇ ਤੋਂ 7:30 ਵਜੇ ਤੱਕ