Jagjit Waraich

Jagjit Waraich FOLLOW OUR FAGE FOR 1$ �

ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕਰੋ ਦਰਸ਼ਨ, ਵਾਹਿਗੁਰੂ ਲਿਖ ਕੇ ਗੁਰੂ ਚਰਨਾਂ ‘ਚ ਲਵਾਓ ਹਾਜ਼ਰੀ
26/08/2026

ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕਰੋ ਦਰਸ਼ਨ, ਵਾਹਿਗੁਰੂ ਲਿਖ ਕੇ ਗੁਰੂ ਚਰਨਾਂ ‘ਚ ਲਵਾਓ ਹਾਜ਼ਰੀ

ਕਰੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ . . .
26/08/2026

ਕਰੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ . . .

ਸ੍ਰੀ ਦਰਬਾਰ ਸਾਹਿਬ ਦੇ ਅਲੌਕਿਕ ਦ੍ਰਿਸ਼ ਦੇ ਕਰੋ ਦਰਸ਼ਨਤੁਸੀਂ ਵੀ ਲਿਖੋ 'ਵਾਹਿਗੁਰੂ ਜੀ'
26/08/2026

ਸ੍ਰੀ ਦਰਬਾਰ ਸਾਹਿਬ ਦੇ ਅਲੌਕਿਕ ਦ੍ਰਿਸ਼ ਦੇ ਕਰੋ ਦਰਸ਼ਨ
ਤੁਸੀਂ ਵੀ ਲਿਖੋ 'ਵਾਹਿਗੁਰੂ ਜੀ'

ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਦੀਆਂ ਤਸਵੀਰਾਂ
26/08/2026

ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਦੀਆਂ ਤਸਵੀਰਾਂ

🙏🏻📿
25/08/2026

🙏🏻📿

ਸ਼ੀ੍ ਅਕਾਲ ਤਖ਼ਤ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: (ਸੰਮਤ ੫੫੮ ਨਾਨਕਸ਼ਾਹੀ)  25/08/2026 ...
25/08/2026

ਸ਼ੀ੍ ਅਕਾਲ ਤਖ਼ਤ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: (ਸੰਮਤ ੫੫੮ ਨਾਨਕਸ਼ਾਹੀ) 25/08/2026 Hukamnama sahib Sri Akal Takhat sahib ji🌹🌹।।ਗੁਰੁਬਾਣੀ ਨਾਲ ਜੁੜੋ ਸੰਗਤ ਜੀ।

🙏🏵💐🌺🌸🌿ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੧੮)*੦੯ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*🌷🌷🌷🌷🌷🌷Amritvela ...
25/08/2026

🙏🏵💐🌺🌸🌿
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੧੮)*੦੯ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🌷🌷🌷🌷🌷🌷
Amritvela Hukamnama Sahib Sri Darbar Sahib Sri Amritsar
25-August-2026
🌺💐ਅੰਗ:618🌺💐
ਸੋਰਠਿ ਮਹਲਾ ੫॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
🌼🌸🍀🌼🌸🍀🌼🌸🍀🌼🌸🍀
ਅਰਥ:- ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ🙏

Address

Bansa
Karnal
132036

Website

Alerts

Be the first to know and let us send you an email when Jagjit Waraich posts news and promotions. Your email address will not be used for any other purpose, and you can unsubscribe at any time.

Shortcuts

Share