
26/04/2025
ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰ ਜਸਵੀਰ ਸਿੰਘ ਘੋਲਾ ਸੀਨੀਅਰ ਮੀਤ ਪ੍ਰਧਾਨ ਬਲਾਕ ਕਾਂਗਰਸ ਖੰਨਾ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ (ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਕਾਂਗਰਸ ਪਾਰਟੀ ਨੂੰ)🙏🏻🙏🏻