Khabar Daily plus

Khabar Daily plus Khabar Daily + always with you it's your

ਸਫ਼ਰ ਏ ਸ਼ਹਾਦਤ, 14 ਪੋਹ ਅੱਜ ਦੇ ਦਿਨ ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਮਹਿੰਗੇ ਮੁੱਲ ਦੀ ਜ਼ਮੀਨ ਖ਼ਰੀਦ ਕੇ ਛੋਟੇ ਸਾਹਿਬਜ਼ਾਦ...
28/12/2025

ਸਫ਼ਰ ਏ ਸ਼ਹਾਦਤ, 14 ਪੋਹ
ਅੱਜ ਦੇ ਦਿਨ ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਮਹਿੰਗੇ ਮੁੱਲ ਦੀ ਜ਼ਮੀਨ ਖ਼ਰੀਦ ਕੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਾ ਅੰਤਿਮ ਸਸਕਾਰ ਕੀਤਾ, ਉਨ੍ਹਾਂ ਦੀ ਸੇਵਾ ਨੂੰ ਕੋਟਿ ਕੋਟਿ ਪ੍ਰਣਾਮ।
-a-sahdat

27/12/2025

ਕੇਂਦਰ ਸਰਕਾਰ ਇੱਕ ਵਾਰ ਫਿਰ ਕਾਲਾ ਕਨੂੰਨ ਲੈਕੇ ਆਈ ਹੈ, ਇਸ ਵਾਰ ਗਰੀਬ ਵਰਗ ਨੂੰ ਟਾਰਗੇਟ ਕੀਤਾ ਗਿਆ ਹੈ।
- ਤਰਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ, ਪੰਜਾਬ

CM ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ਼ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ।
27/12/2025

CM ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ਼ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ "ਯੂਥ ਅਗੇਂਸਟ ਡਰੱਗਜ" ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ...
27/12/2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ "ਯੂਥ ਅਗੇਂਸਟ ਡਰੱਗਜ" ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਥਾਨਾਂ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪ੍ਰਚਾਰ ਸਮੱਗਰੀ ਵੰਡੀ ਗਈ।

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਹੇਠ ਨਗਰ ਨਿਗਮ ਦੇ ਜਨਰਲ ਹਾਊਸ ਨੇ ਸ਼ੁੱਕਰਵਾਰ ਨੂੰ ਜਲੰਧਰ ਬਾਈਪਾਸ ਨੇੜੇ ਡਾ. ਬੀ.ਆਰ. ਅੰਬੇਡਕਰ ਭਵਨ ...
27/12/2025

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਹੇਠ ਨਗਰ ਨਿਗਮ ਦੇ ਜਨਰਲ ਹਾਊਸ ਨੇ ਸ਼ੁੱਕਰਵਾਰ ਨੂੰ ਜਲੰਧਰ ਬਾਈਪਾਸ ਨੇੜੇ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਹੋਈ ਸ਼ਾਂਤਮਈ ਹਾਊਸ ਮੀਟਿੰਗ ਦੌਰਾਨ ਪ੍ਰਮੁੱਖ ਮਤਿਆਂ ਨੂੰ ਪ੍ਰਵਾਨਗੀ ਦਿੱਤੀ।

देश के अलग-अलग हिस्सों से आए 20 बच्चों को प्रधानमंत्री राष्ट्रीय बाल पुरस्कार से सम्मानित किया गया है।
27/12/2025

देश के अलग-अलग हिस्सों से आए 20 बच्चों को प्रधानमंत्री राष्ट्रीय बाल पुरस्कार से सम्मानित किया गया है।

ਸਾਹਿਬ-ਏ-ਕਮਾਲ, ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਖ਼ਬਰ ਡੇਲੀ ਪਲੱਸ ਵੱਲੋਂ ਗੁਰੂ ਚਰਨਾਂ 'ਚ ਕੋਟਾਨ-ਕੋ...
27/12/2025

ਸਾਹਿਬ-ਏ-ਕਮਾਲ, ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਖ਼ਬਰ ਡੇਲੀ ਪਲੱਸ ਵੱਲੋਂ ਗੁਰੂ ਚਰਨਾਂ 'ਚ ਕੋਟਾਨ-ਕੋਟਿ ਪ੍ਰਣਾਮ।
#

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ -a-sha...
27/12/2025

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ
-a-shadat

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ "ਵੀਰ ਬਾਲ ਦਿਵਸ" ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਨੇ ਆਪਣੇ ਸਰਕਾਰ...
26/12/2025

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ "ਵੀਰ ਬਾਲ ਦਿਵਸ" ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਨੇ ਆਪਣੇ ਸਰਕਾਰੀ ਨਿਵਾਸ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਮਹਾਨ ਸ਼ਹਾਦਤ ਨੂੰ ਪ੍ਰਣਾਮ ਕੀਤਾ।

ਅੱਜ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ 10 ਸਾਲਾ ਸ਼੍ਰਵਣ ਸਿੰਘ ਨੂੰ 'ਰਾਸ਼ਟਰੀ ਬਾਲ ਪੁਰਸਕਾਰ' ਨਾਲ ਸਨਮ...
26/12/2025

ਅੱਜ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ 10 ਸਾਲਾ ਸ਼੍ਰਵਣ ਸਿੰਘ ਨੂੰ 'ਰਾਸ਼ਟਰੀ ਬਾਲ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ। ਸਾਡੇ ਗੁਰੂਆਂ ਦੀ ਸਿੱਖਿਆ 'ਤੇ ਚੱਲਦੇ ਹੋਏ ਆਪ੍ਰੇਸ਼ਨ ਸਿੰਦੂਰ ਦੌਰਾਨ ਸ਼੍ਰਵਣ ਸਿੰਘ ਵੱਲੋਂ ਫ਼ੌਜੀ ਜਵਾਨਾਂ ਦੀ ਘਰੋਂ ਚਾਹ-ਪਾਣੀ ਅਤੇ ਖਾਣਾ ਲਿਆ ਕੇ ਕੀਤੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਬੱਚੇ ਦੇ ਦੇਸ਼ ਪ੍ਰਤੀ ਹੌਸਲੇ ਅਤੇ ਜਜ਼ਬੇ ਨੂੰ ਸਲਾਮ।

ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਲੱਗੇ ਖ਼ੂਨਦਾਨ ਕੈਂਪ 'ਚ ਸ਼ਿਰਕਤ ਕੀਤੀ ਤੇ ਖ਼ੂਨਦਾਨੀਆਂ ਨੂੰ...
26/12/2025

ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਲੱਗੇ ਖ਼ੂਨਦਾਨ ਕੈਂਪ 'ਚ ਸ਼ਿਰਕਤ ਕੀਤੀ ਤੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ targeted CASO ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱ...
26/12/2025

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ targeted CASO ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ ਅਤੇ ਘਰਾਂ ਤੇ ਸ਼ੱਕੀ ਥਾਵਾਂ ਦੀ ਵਿਆਪਕ ਤਲਾਸ਼ੀ ਲਈ ਗਈ।



Address

BLOCK/A1
Ludhiana Industrial Area B
141015

Alerts

Be the first to know and let us send you an email when Khabar Daily plus posts news and promotions. Your email address will not be used for any other purpose, and you can unsubscribe at any time.

Contact The Business

Send a message to Khabar Daily plus:

Share