21 New Punjab

17/09/2026

ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਪ੍ਰਤੀ ਪੰਜਾਬ ਸਰਕਾਰ ਦੀ ਸ਼ਰਧਾ ਤੇ ਵਚਨਬੱਧਤਾ ਦਾ ਪ੍ਰਤੀਕ: ਮਨਵਿੰਦਰ ਸਿੰਘ ਗਿਆਸਪੁਰਾ

17/09/2026

ਸਾਹਨੇਵਾਲ 'ਚ 18 ਸਤੰਬਰ ਨੂੰ ਸਤਿਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਡਰੋਨ

ਸ਼ੋਅ

ਸ਼ਾਮ 6 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) 'ਚ ਹੋਵੇਗਾ ਵਿਸ਼ੇਸ਼ ਸਮਾਗਮ

17/09/2026

ਸਮਰਾਲਾ ਦੀ ਅਨਾਜ ਮੰਡੀ ਵਿੱਚ ਆੜ੍ਹਤੀਆਂ ਦੀ ਅਹਿਮ ਮੀਟਿੰਗ:

17/09/2026

ਚੰਡੀਗੜ੍ਹ ਤੋਂ ਸਿੱਧਾ ਪ੍ਰਸਾਰਣ: ਪੰਜਾਬ ਲਈ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ।

17/09/2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਦੇਵੀਦਾਸਪੁਰਾ ਰੇਲਵੇ ਟਰੈਕ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਰੇਲ ਗੱਡੀਆਂ ਨੂੰ ਰੋਕਿਆ।

17/09/2026

ਆਪਣੀ ਲੀਡਰਸ਼ਿਪ ਦੀ ਅਗਵਾਈ ਹੇਠ, ਅਕਾਲੀ ਦਲ ਦੇ ਵਰਕਰਾਂ ਨੇ ਅੱਜ ਪੰਜਾਬ ਸਰਕਾਰ ਵਿਰੁੱਧ ਇੱਕ ਵੱਡਾ ਅੰਦੋਲਨ ਸ਼ੁਰੂ ਕੀਤਾ ਹੈ।

ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ 'ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ...
16/09/2026

ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ 'ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ

16/09/2026

ਖੰਨਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, ਰਾਤ ਦੇ ਅਸਮਾਨ ਵਿੱਚ ਸਾਕਾਰ ਹੋਇਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮਹਾਨ ढलमढा

15/09/2026

ਕਿਸਾਨ ਮਜ਼ਦੂਰ ਮੋਰਚੇ ਦੀ ਪੰਜਾਬ ਇਕਾਈ ਵੱਲੋਂ 16 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ; ਇਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਬਾਰੇ ਕੋਈ ਵੱਡਾ ਫੈਸਲਾ ਲਿਆ ਜਾਵੇਗਾ।

ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਸਿਮਰਜੀਤ ਬੈਂਸ ਹੋਏ ਜ਼ਖਮੀਚੰਡੀਗੜ੍ਹ ਦੇ ਹਸਪਤਾਲ ‘ਚ ਕਰਵਾਇਆ ਭਰਤੀ
15/09/2026

ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਸਿਮਰਜੀਤ ਬੈਂਸ ਹੋਏ ਜ਼ਖਮੀ
ਚੰਡੀਗੜ੍ਹ ਦੇ ਹਸਪਤਾਲ ‘ਚ ਕਰਵਾਇਆ ਭਰਤੀ

Address

Ludhiana
141007

Telephone

+919855346910

Website

Alerts

Be the first to know and let us send you an email when 21 New Punjab posts news and promotions. Your email address will not be used for any other purpose, and you can unsubscribe at any time.

Contact The Business

Send a message to 21 New Punjab:

Shortcuts

Share