
23/06/2025
ਲੁਧਿਆਣਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਿੱਤ ਦੀਆਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।
ਕੁੱਲ੍ਹ ਵੋਟਾਂ ਦੀ ਗਿਣਤੀ 35000 ਤੋਂ ਪਾਰ ਹੋ ਗਈ ਹੈ। ਭਾਰਤ ਭੂਸ਼ਣ ਆਸ਼ੂ 10000 ਤੋਂ ਜ਼ਿਆਦਾ ਵੋਟਾਂ ਦੇ ਫ਼ਰਕ ਨਾਲ ਪਿੱਛੇ ਹਨ। ਤੀਜੇ ਨੰਬਰ 'ਤੇ 20000 ਤੋਂ ਵੱਧ ਵੋਟਾਂ ਨਾਲ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਦ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਸਿਫ਼ਰ ਮੁਸ਼ਕਿਲ ਨਾਲ 8000 ਦਾ ਅੰਕੜਾ ਪਾਰ ਕਰ ਸਕੇ ਹਨ।