Trending Hours

Trending Hours Contact information, map and directions, contact form, opening hours, services, ratings, photos, videos and announcements from Trending Hours, Media, Ludhiana.

ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਜੀ,ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੁਧਿਆਣਾ ਸਮੇਤ ਕਈ ਸ਼ਹਿਰਾਂ ਵਿੱਚ ਲੁੱਟ...
05/06/2026

ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਜੀ,

ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੁਧਿਆਣਾ ਸਮੇਤ ਕਈ ਸ਼ਹਿਰਾਂ ਵਿੱਚ ਲੁੱਟ-ਖੋਹ, ਸਨੈਚਿੰਗ, ਗੈਂਗਵਾਰ ਅਤੇ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।

ਘਰੋਂ ਬਾਹਰ ਨਿਕਲਣਾ ਵੀ ਕਈ ਵਾਰ ਡਰ ਦਾ ਕਾਰਨ ਬਣ ਜਾਂਦਾ ਹੈ। ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਕਰ ਰਹੇ ਹਨ।

ਅਸੀਂ ਤੁਹਾਨੂੰ ਨਿਮਰ ਬੇਨਤੀ ਕਰਦੇ ਹਾਂ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ, ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇ।

ਸਾਨੂੰ ਇੱਕ ਸੁਰੱਖਿਅਤ, ਸ਼ਾਂਤ ਅਤੇ ਖੁਸ਼ਹਾਲ ਪੰਜਾਬ ਚਾਹੀਦਾ ਹੈ।

02/06/2026
ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ 🚨ਲੁਧਿਆਣਾ 'ਚ ਦਿਲਜੀਤ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੇਅਰ ਦਫ਼ਤਰ ਨੂੰ ਵੀ ਪਈ ਈ-ਮੇਲ! 😮ਤੁਹਾਡਾ ਇਸ ਮ...
25/05/2026

ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ 🚨
ਲੁਧਿਆਣਾ 'ਚ ਦਿਲਜੀਤ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੇਅਰ ਦਫ਼ਤਰ ਨੂੰ ਵੀ ਪਈ ਈ-ਮੇਲ! 😮
ਤੁਹਾਡਾ ਇਸ ਮਾਮਲੇ ਬਾਰੇ ਕੀ ਕਹਿਣਾ ਹੈ? 👇

Address

Ludhiana
141002

Alerts

Be the first to know and let us send you an email when Trending Hours posts news and promotions. Your email address will not be used for any other purpose, and you can unsubscribe at any time.

Contact The Business

Send a message to Trending Hours:

Shortcuts

Share

Category