21 New Punjab

ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕ...
26/12/2025

ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ।

ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

25/12/2025
25/12/2025

ਸ਼੍ਰੀ ਫਤਿਹਗੜ੍ਹ ਸਾਹਿਬ

25/12/2025

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੀ ਹੋਈ ਆਰੰਭਤਾ

25/12/2025

IGMC ਵਿਖੇ ਮਰੀਜ਼ ਨਾਲ ਕੁੱਟਮਾਰ ਕਰਨ ਦੇ ਦੋਸ਼ੀ ਡਾਕਟਰ ਨੂੰ ਨੌਕਰੀ ਤੋਂ ਕੱਢਿਆ ਗਿਆ; ਜਾਂਚ ਰਿਪੋਰਟ ਤੋਂ ਬਾਅਦ ਲਿਆ ਗਿਆ ਸਖ਼ਤ ਫੈਸਲਾ

24/12/2025

ਗੰਦੇ ਪਾਣੀ ਦੀ ਸਮੱਸਿਆ ਕਾਰਨ ਪਿੰਡ ਵਾਸੀਆਂ ਨੇ ਸੜਕ ਜਾਮ ਕੀਤੀ

24/12/2025

'ਨਸ਼ਿਆਂ ਵਿਰੁੱਧ ਜੰਗ' ਤਹਿਤ 30,000 ਐਫਆਈਆਰਜ਼ ਵਿੱਚ ਲਗਭਗ 40,000 ਗ੍ਰਿਫ਼ਤਾਰੀਆਂ।

21 NEW PUNJAB ਦੀ ਸਾਰੀ ਟੀਮ ਵੱਲੋਂ ਅਜੇ ਸਬਰਵਾਰ ਜੀ ਨੂੰ ਜਨਮ ਦਿਨ ਦੀਆਂ ਲੱਖ ਲੱਖ ਮੁਬਾਰਕਾਂ
23/12/2025

21 NEW PUNJAB ਦੀ ਸਾਰੀ ਟੀਮ ਵੱਲੋਂ ਅਜੇ ਸਬਰਵਾਰ ਜੀ ਨੂੰ ਜਨਮ ਦਿਨ ਦੀਆਂ ਲੱਖ ਲੱਖ ਮੁਬਾਰਕਾਂ

23/12/2025

ਬਸਤੀ ਜੋਧੇਵਾਲ ਚੌਂਕ ਵਿੱਚ ਖੜੇ ਟਰੱਕ ਕੋਲ ਇਕੱਠੀ ਹੋਈ ਭੀੜ।

32 ਸਾਲਾਂ ਨੌਜਵਾਨ ਵਜੋਂ ਹੋਈ ਮ੍ਰਿਤਕ ਦੀ ਪਹਿਚਾਨ

23/12/2025

ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

23/12/2025

ਪਟਿਆਲਾ ਦੇ ਇੱਕ ਨਿੱਜੀ ਸਕੂਲ ਨੂੰ ਅੱਜ ਸਵੇਰੇ ਇੱਕ ਈਮੇਲ ਧਮਕੀ ਮਿਲੀ ਕਿ ਸਕੂਲ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।

23/12/2025

ਸ਼ਿਵ ਸੈਨਾ ਸਮਾਜਵਾਦੀ ਨੇ ਟਿੱਬਾ ਰੋਡ 'ਤੇ ਸ਼ਮਸ਼ਾਨਘਾਟ ਖੋਲ੍ਹਣ ਲਈ ਸੰਘਰਸ਼ ਸ਼ੁਰੂ ਕੀਤਾ। ਪਾਰਟੀ ਸੁਪਰੀਮੋ ਕਮਲੇਸ਼ ਭਾਰਦਵਾਜ ਦੇ ਨਿਰਦੇਸ਼ਾਂ ਅਨੁਸਾਰ ਬਹੁਤ ਸਾਰੇ ਸ਼ਿਵ ਸੈਨਿਕ ਉੱਥੇ ਪਹੁੰਚ ਗਏ।

Address

Ludhiana
141007

Telephone

+919855346910

Website

Alerts

Be the first to know and let us send you an email when 21 New Punjab posts news and promotions. Your email address will not be used for any other purpose, and you can unsubscribe at any time.

Contact The Business

Send a message to 21 New Punjab:

Share