Mind Blowing

Mind Blowing Thank you for your support, keep up the love

22/05/2026

ਬੈਲਟ ਪੇਪਰ ਰਾਹੀਂ ਹੀ ਹੋਣਗੀਆਂ ਨਿਗਮ ਚੋਣਾਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਕੌਣ ਕੌਣ ਸਹਿਮਤ ਆ?

05/05/2026

ਅਖੀਰ ਤੱਕ ਦੇਖੋ

'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੇ M.P ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆਂ 2027 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ....
26/04/2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੇ M.P ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆਂ 2027 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ....

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ‘ਚ ਅੱਜ ਕੋਰਟ ਵਿੱਚ ਮਹੱਤਵਪੂਰਨ ਸੁਣਵਾਈ ਹੋਈ, ਜਿੱਥੇ ਅੰਮ੍ਰਿਤਸਰ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿ...
24/04/2026

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ‘ਚ ਅੱਜ ਕੋਰਟ ਵਿੱਚ ਮਹੱਤਵਪੂਰਨ ਸੁਣਵਾਈ ਹੋਈ, ਜਿੱਥੇ ਅੰਮ੍ਰਿਤਸਰ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਹੁਣ ਡਿਬਰੂਗੜ੍ਹ ਜੇਲ੍ਹ ‘ਚ ਹੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਕਰੇਗੀ।
ਇਸ ਫੈਸਲੇ ਨਾਲ ਜਾਂਚ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਨਾਲ ਸੰਬੰਧਿਤ ਹੋਰ ਤੱਥ ਇਕੱਠੇ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ।
ਇਸ ਮਾਮਲੇ ‘ਤੇ ਪੰਜਾਬ ਦੀ ਸਿਆਸਤ ਅਤੇ ਲੋਕਾਂ ਵਿੱਚ ਚਰਚਾ ਲਗਾਤਾਰ ਜਾਰੀ ਹੈ। ਹੁਣ ਸਭ ਦੀ ਨਜ਼ਰ ਅਗਲੇ ਕਦਮਾਂ ‘ਤੇ ਟਿਕੀ ਹੋਈ ਹੈ।

👉 ਤੁਸੀਂ ਕੀ ਸੋਚਦੇ ਹੋ ਇਸ ਮਾਮਲੇ ਬਾਰੇ?
ਕਮੈਂਟ ਕਰਕੇ ਜਰੂਰ ਦੱਸੋ 👇








ਤੁਹਾਨੂੰ ਕਿਵੇਂ ਲਗਿਆ ਇਹ ਫੈਸਲਾ?
13/04/2026

ਤੁਹਾਨੂੰ ਕਿਵੇਂ ਲਗਿਆ ਇਹ ਫੈਸਲਾ?

04/04/2026

ਭਗਵੰਤ ਮਾਨ ਨੇ ਬਣਾਈ ਸੁਖਬੀਰ ਬਾਦਲ ਤੇ ਨਵੀਂ ਕਿੱਕਲੀ

Address

Ludhiana
141012

Website

Alerts

Be the first to know and let us send you an email when Mind Blowing posts news and promotions. Your email address will not be used for any other purpose, and you can unsubscribe at any time.

Share